&NewLine;<p class&equals;"wp-block-paragraph"><strong>ਮੋਗਾ&sol;ਕੋਟਲੀ ਸੇਖਾਂ&comma; 20 ਅਕੂਤਬਰ &vert;<&sol;strong> ਮੋਗਾ ਦੇ ਪਿੰਡ ਕੋਟਲੀ &&num;8216&semi;ਚ ਖੌਫਨਾਕ ਵਾਰਦਾਤ ਵਾਪਰੀ ਹੈ। ਸੈਰ ਕਰ ਰਹੇ ਸਰਪੰਚ ਤੇ ਸਾਥੀ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੰਚਾਇਤ ਨੂੰ ਲੈ ਕੇ 2 ਧਿਰਾਂ ਵਿਚਕਾਰ ਝਗੜਾ ਚੱਲ ਰਿਹਾ ਸੀ। <br><br>ਦੋਵਾਂ ਧਿਰਾਂ ਵਿਚਕਾਰ ਗੋਲੀਬਾਰੀ ਹੋਈ ਤੇ ਸਰਪੰਚ ਵੀਰ ਸਿੰਘ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਤੇ 2 ਹੋਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਜਾਂਚ &&num;8216&semi;ਚ ਜੁਟ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 2 ਗੱਡੀਆਂ ਉਤੇ ਸਵਾਰ ਹੋ ਕੇ ਬਦਮਾਸ਼ ਆਏ ਸਨ ਤੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;