&NewLine;<p class&equals;"wp-block-paragraph"><strong>ਮੋਗਾ &vert;<&sol;strong> ਨਗਰ ਨਿਗਮ ਮੋਗਾ ਦੀਆਂ ਸਾਰੀਆਂ ਸੀਟਾਂ ਉੱਤੇ ਨਤੀਜਿਆਂ ਦਾ ਐਲਾਨ ਹੋ ਗਿਆ ਹੈ। ਕੁਲੱ 50 ਸੀਟਾਂ ਉੱਤੇ ਹੋਈ ਚੋਣ ਵਿੱਚੋਂ ਕਿਸੇ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਕਾਲੀ ਦਲ ਨੇ 15&comma; ਕਾਂਗਰਸ ਨੇ 20&comma; ਬੀਜੇਪੀ ਨੇ ਇੱਕ ਅਤੇ ਆਮ ਆਦਮੀ ਪਾਰਟੀ ਨੇ 4 ਸੀਟਾਂ ਉੱਤੇ ਜਿੱਤ ਦਰਜ ਕੀਤੀ ਹੈ। ਇੱਥੋਂ 10 ਉਮੀਦਵਾਰ ਆਜਾਦ ਜਿੱਤ ਗਏ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੋਗਾ ਦੇ ਨਤੀਜਿਆਂ ਦੀ ਖਾਸ ਗੱਲ ਇਹ ਹੈ ਕਿ ਕਾਂਗਰਸੀ ਐਮਐਲਏ ਡਾ&period; ਹਰਜੋਤ ਕਮਲ ਦੀ ਪਤਨੀ ਰਜਿੰਦਰ ਕੌਰ ਚੋਣ ਹਾਰ ਗਏ ਹਨ। ਉਹ 103 ਵੋਟਾਂ ਤੋਂ ਹਾਰੇ ਹਨ। ਰਜਿੰਦਰ ਕੌਰ ਵਾਰਡ ਨੰਬਰ ਇੱਕ ਤੋਂ ਚੋਣ ਲੜ੍ਹ ਰਹੇ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਮਐਲਏ ਦੀ ਪਤਨੀ ਦਾ ਚੋਣ ਹਾਰ ਜਾਣਾ ਮੋਗਾ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;