&NewLine;<p class&equals;"wp-block-paragraph"><strong>ਮੁਕਤਸਰ <&sol;strong>&vert; ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਲਾਲਾਬਾਦ ਰੋਡ ਨੇੜੇ ਸ਼ਿਵਚੰਦ ਪੈਟਰੋਲ ਪੰਪ ਦੀ ਬੈਕਸਾਈਡ ਇਕ ਨੌਜਵਾਨ ਤੋਂ 3 ਅਣਪਛਾਤੇ ਵਿਅਕਤੀਆਂ ਨੇ 72 ਹਜ਼ਾਰ ਦੀ ਨਕਦੀ ਲੁੱਟ ਲਈ। ਤੇਲ ਵੇਚਣ ਵਾਲੇ ਨੌਜਵਾਨ ਨੇ ਦੱਸਿਆ ਕਿ ਜਦੋਂ ਉਹ ਦੁਕਾਨ ਬੰਦ ਕਰਕੇ ਘਰ ਜਾਣ ਲੱਗਾ ਸੀ ਤਾਂ ਉਸ ਸਮੇਂ 3 ਅਣਪਛਾਤੇ ਵਿਅਕਤੀ ਮੋਟਰਸਾਈਕਲ ਤੇ ਆਏ ਇਕ ਵਿਅਕਤੀ ਉਸ ਕੋਲੋ ਬੈੱਗ ਖੋਹਣ ਲੱਗ ਪਿਆ ਜਦੋਂ ਉਸਨੇ ਬੈੱਗ ਨਾ ਛੱਡਿਆ ਤਾਂ ਦੂਸਰੇ ਵਿਅਕਤੀ ਨੇ ਉਸਦੀ ਪਿੱਠ &&num;8216&semi;ਤੇ ਰਾਡ ਮਾਰੀ। ਕਾਫੀ ਖਿੱਚਾਧੂਹੀ ਮਗਰੋਂ ਉਹ ਬੈੱਗ ਖੋਹ ਕੇ ਫਰਾਰ ਹੋ ਗਏ।&nbsp&semi;ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਸਬ ਇੰਸਪੈਕਟਰ ਲਾਲ ਜੀਤ ਸਿੰਘ&comma; ਏਐਸਆਈ ਜਗਤਾਰ ਸਿੰਘ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। &nbsp&semi;<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;