ਮੁਕਤਸਰ ਸਾਹਿਬ ‘ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਕੱਢਿਆ ਟਰੈਕਟਰ ਮਾਰਚ

0
2909

ਸ੍ਰੀ ਮੁਕਤਸਰ ਸਾਹਿਬ, 26 ਜਨਵਰੀ | ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉਤੇ ਕੀਰਤੀ ਕਿਸਾਨ ਯੂਨੀਅਨ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁਕਤਸਰ ਸਾਹਿਬ ਵਿਚ ਟਰੈਕਟਰ ਮਾਰਚ ਕੱਢਿਆ ਗਿਆ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ। ਇਹ ਮਾਰਚ ਪੰਜਾਬ ਦੇ ਕਈ ਸ਼ਹਿਰਾਂ ਵਿਚ ਵੀ ਕੱਢਿਆ ਗਿਆ।

ਇਹ ਟਰੈਕਟਰ ਮਾਰਚ ਸ਼ੁੱਕਰਵਾਰ ਦੁਪਹਿਰ ਡੀਸੀ ਦਫਤਰ ਤੋਂ ਸ਼ੁਰੂ ਹੋਇਆ ਅਤੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਡੀਸੀ ਆਫਿਸ ਵਿਚ ਹੀ ਖਤਮ ਹੋਇਆ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਵੱਖ-ਵੱਖ ਮੰਗਾਂ ਨੂੰ ਲੈ ਕੇ ਟਰੈਕਟਰ ਮਾਰਚ ਕੱਢਿਆ ਗਿਆ ਹੈ। ਇਹ ਟਰੈਕਟਰ ਮਾਰਚ ਅਜੇ ਸ਼ਾਂਤੀਪੂਰਨ ਕੱਢਿਆ ਗਿਆ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)