<p><strong>ਸ੍ਰੀ ਮੁਕਤਸਰ ਸਾਹਿਬ&comma; 26 ਜਨਵਰੀ &vert;<&sol;strong> ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉਤੇ ਕੀਰਤੀ ਕਿਸਾਨ ਯੂਨੀਅਨ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁਕਤਸਰ ਸਾਹਿਬ ਵਿਚ ਟਰੈਕਟਰ ਮਾਰਚ ਕੱਢਿਆ ਗਿਆ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ। ਇਹ ਮਾਰਚ ਪੰਜਾਬ ਦੇ ਕਈ ਸ਼ਹਿਰਾਂ ਵਿਚ ਵੀ ਕੱਢਿਆ ਗਿਆ।<&sol;p>&NewLine;<p>ਇਹ ਟਰੈਕਟਰ ਮਾਰਚ ਸ਼ੁੱਕਰਵਾਰ ਦੁਪਹਿਰ ਡੀਸੀ ਦਫਤਰ ਤੋਂ ਸ਼ੁਰੂ ਹੋਇਆ ਅਤੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਡੀਸੀ ਆਫਿਸ ਵਿਚ ਹੀ ਖਤਮ ਹੋਇਆ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਵੱਖ-ਵੱਖ ਮੰਗਾਂ ਨੂੰ ਲੈ ਕੇ ਟਰੈਕਟਰ ਮਾਰਚ ਕੱਢਿਆ ਗਿਆ ਹੈ। ਇਹ ਟਰੈਕਟਰ ਮਾਰਚ ਅਜੇ ਸ਼ਾਂਤੀਪੂਰਨ ਕੱਢਿਆ ਗਿਆ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ<a href&equals;"https&colon;&sol;&sol;shorturl&period;at&sol;oqMNR"> https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;