&NewLine;<p class&equals;"wp-block-paragraph"><strong>ਨਵਾਂਸ਼ਹਿਰ&comma; 1 ਅਕਤੂਬਰ &vert;<&sol;strong> ਪਿੰਡ ਮਾਜਰਾ ਜੱਟਾਂ ਨੇੜੇ ਐਤਵਾਰ ਨੂੰ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਥੇ ਇਕ ਤੇਜ਼ ਰਫਤਾਰ ਕਾਰ ਨੇ ਸਕੂਟਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ&comma; ਜਿਸ &OpenCurlyQuote;ਚ ਇਕ ਲੜਕੀ ਗੰਭੀਰ ਜ਼ਖਮੀ ਹੋ ਗਈ। ਲੜਕੀ ਦੇ ਪਿਤਾ ਨੇ ਤੁਰੰਤ ਉਸ ਨੂੰ ਪੀ&period;ਜੀ&period;ਆਈ&period; ਭਰਤੀ ਕਰਵਾਇਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਥਾਣਾ ਕਾਠਗੜ੍ਹ ਦੇ ASI ਧਰਮ ਚੰਦ ਨੇ ਦੱਸਿਆ ਕਿ ਸੋਮ ਨਾਥ ਪੁੱਤਰ ਸੰਤ ਰਾਮ ਵਾਸੀ ਤੌਂਸਾ &lpar;ਭੋਲੇਵਾਲ&rpar; ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ। ਉਸ ਨੇ ਦੱਸਿਆ ਕਿ ਐਤਵਾਰ ਸਵੇਰੇ ਕਰੀਬ 9 ਵਜੇ ਉਹ ਆਪਣੇ 3 ਬੱਚਿਆਂ ਨੂੰ ਸਕੂਲ ਛੱਡਣ ਜਾ ਰਿਹਾ ਸੀ। ਜਦੋਂ ਮਾਜਰਾ ਜੱਟਾਂ ਰੋਡ ਤੋਂ ਕਾਲਜ ਵੱਲ ਮੁੜਨ ਲੱਗਾ ਤਾਂ ਰੋਪੜ ਤੋਂ ਆ ਰਹੀ ਇਨੋਵਾ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।<br><br>ਪਿਤਾ ਨੇ ਦੱਸਿਆ ਕਿ ਕਾਰ ਦੀ ਟੱਕਰ ਕਾਰਨ ਲੜਕੀ ਸੜਕ &OpenCurlyQuote;ਤੇ ਡਿੱਗ ਗਈ&comma; ਜਿਸ ਕਰਕੇ ਬੇਟੀ ਗੰਭੀਰ ਜ਼ਖਮੀ ਹੋ ਗਈ। ਟੱਕਰ ਮਾਰਨ ਵਾਲੀ ਗੱਡੀ ਦਾ ਨੰਬਰ ਨੋਟ ਕਰ ਲਿਆ ਹੈ। ਬਿਆਨ ਦੇ ਆਧਾਰ &OpenCurlyQuote;ਤੇ ASI ਧਰਮ ਚੰਦ ਨੇ ਮਾਮਲਾ ਦਰਜ ਕਰਕੇ ਮੁੱਢਲੀ ਤਫਤੀਸ਼ ਤੋਂ ਬਾਅਦ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;