&NewLine;<p class&equals;"wp-block-paragraph"><strong>ਜਲੰਧਰ&sol;ਲੁਧਿਆਣਾ&sol;ਅੰਮ੍ਰਿਤਸਰ&sol;ਚੰਡੀਗੜ੍ਹ&vert;<&sol;strong> ਪੰਜਾਬ ਸਰਕਾਰ ਦੇ ਦਾਅਵਿਆਂ ਦੇ ਉਲਟ 29 ਅਕਤੂਬਰ ਨੂੰ ਸੂਬੇ ਵਿੱਚ ਇੱਕ ਹੀ ਦਿਨ ਵਿੱਚ ਪਰਾਲੀ ਸਾੜਨ ਦੇ 1898 ਮਾਮਲੇ ਸਾਹਮਣੇ ਆਏ&comma; ਜਿਸ ਨੇ ਪਿਛਲੇ ਦੋ ਸਾਲਾਂ ਦਾ ਰਿਕਾਰਡ ਤੋੜ ਦਿੱਤਾ। ਇੰਨਾ ਹੀ ਨਹੀਂ ਪੰਜਾਬ ਵਿੱਚ 15 ਸਤੰਬਰ ਤੋਂ ਸ਼ਨੀਵਾਰ &lpar;29 ਅਕਤੂਬਰ&rpar; ਤੱਕ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਨੇ ਪਿਛਲੇ ਸਾਲ ਦਾ ਰਿਕਾਰਡ ਵੀ ਤੋੜ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿੱਚ ਪਿਛਲੇ ਸਾਲ 15 ਸਤੰਬਰ ਤੋਂ 29 ਅਕਤੂਬਰ ਤੱਕ ਪਰਾਲੀ ਸਾੜਨ ਦੇ 8856 ਮਾਮਲੇ ਸਾਹਮਣੇ ਆਏ ਸਨ&comma; ਜਦਕਿ ਇਸ ਸਾਲ ਹੁਣ ਤੱਕ ਕੁੱਲ 12112 ਮਾਮਲੇ ਸਾਹਮਣੇ ਆ ਚੁੱਕੇ ਹਨ। ਇਹ ਪਿਛਲੇ ਸਾਲ ਨਾਲੋਂ 30 ਫੀਸਦੀ ਵੱਧ ਹੈ। ਖਾਸ ਕਰ ਕੇ ਦੀਵਾਲੀ ਵਾਲੇ ਦਿਨ ਤੋਂ ਹੀ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਮਾਹਿਰਾਂ ਅਨੁਸਾਰ ਝੋਨੇ ਦੀ ਤੇਜ਼ੀ ਨਾਲ ਕਟਾਈ ਹੋਣ ਨਾਲ ਪਰਾਲੀ ਸਾੜਨ ਦੇ ਮਾਮਲੇ ਵੱਧ ਰਹੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2022&sol;10&sol;prali-1&period;jpg" alt&equals;"ਸ਼ੁਰੂ ਹੋਈ ਪਰਾਲੀ ਸਾੜਨ ਦੀ ਕਵਾਇਦ&comma; 3 ਦਿਨਾਂ 'ਚ ਦਰਜ ਕੀਤੇ 61 ਮਾਮਲੇ &lpar;ਵੀਡੀਓ&rpar;" class&equals;"wp-image-34294"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪ੍ਰਾਪਤ ਅੰਕੜਿਆਂ ਅਨੁਸਾਰ ਸਾਲ 2020 ਵਿੱਚ 29 ਅਕਤੂਬਰ ਨੂੰ ਪਰਾਲੀ ਸਾੜਨ ਦੇ 1541 ਮਾਮਲੇ ਸਾਹਮਣੇ ਆਏ ਸਨ ਅਤੇ ਸਾਲ 2021 ਵਿੱਚ 1353 ਮਾਮਲੇ ਸਾਹਮਣੇ ਆਏ ਸਨ&comma; ਜਦਕਿ ਇਸ ਸਾਲ 2022 ਵਿੱਚ ਪੰਜਾਬ ਵਿੱਚ 29 ਅਕਤੂਬਰ ਭਾਵ ਸ਼ਨੀਵਾਰ ਨੂੰ ਪਰਾਲੀ ਸਾੜਨ ਦੇ 1898 ਮਾਮਲੇ ਸਾਹਮਣੇ ਆਏ ਸਨ&comma; ਜਿਨ੍ਹਾਂ ਨੇ ਪਿਛਲੇ 2 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੰਗਰੂਰ ਜ਼ਿਲੇ ਵਿੱਚ ਸਭ ਤੋਂ ਵੱਧ 286 ਮਾਮਲੇ ਸਾਹਮਣੇ ਆਏ ਹਨ&comma; ਇਸ ਤੋਂ ਬਾਅਦ ਪਟਿਆਲਾ ਜ਼ਿਲੇ ਵਿੱਚ 268 ਅਤੇ ਤਰਨਤਾਰਨ ਵਿੱਚ 192&comma; ਫਿਰੋਜ਼ਪੁਰ ਵਿੱਚ 104&comma; ਲੁਧਿਆਣਾ ਵਿੱਚ 105&comma; ਬਠਿੰਡਾ ਵਿੱਚ 108&comma; ਬਰਨਾਲਾ ਵਿੱਚ 109&comma; ਜਲੰਧਰ ਵਿੱਚ 99 ਅਤੇ ਕਪੂਰਥਲਾ ਵਿੱਚ 99 ਮਾਮਲੇ ਸਾਹਮਣੇ ਆਏ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਦੀਵਾਲੀ ਵਾਲੇ ਦਿਨ ਤੋਂ ਹੀ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। 24 ਅਕਤੂਬਰ ਨੂੰ ਜਿੱਥੇ ਦੀਵਾਲੀ ਮੌਕੇ ਪਰਾਲੀ ਸਾੜਨ ਦੇ 1019&comma; 25 ਅਕਤੂਬਰ ਨੂੰ 181&comma; 26 ਅਕਤੂਬਰ ਨੂੰ 1238&comma; 27 ਅਕਤੂਬਰ 2067 ਨੂੰ 1111 ਮਾਮਲੇ ਸਾਹਮਣੇ ਆਏ ਹਨ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;