&NewLine;<p class&equals;"wp-block-paragraph"><strong>ਪਠਾਨਕੋਟ &lpar;ਧਰਮਿੰਦਰ ਠਾਕੁਰ&rpar; &vert;<&sol;strong> ਸ਼ਹਿਰ ਦੇ ਇੱਕ ਮੁਹੱਲੇ &&num;8216&semi;ਚ 2 ਮੁੰਡਿਆਂ ਨੂੰ ਇੱਕ ਨਾਬਾਲਿਗ ਕੁੜੀ ਨਾਲ ਬਲਾਤਕਾਰ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪਠਾਨਕੋਟ ਸਿਟੀ ਵੁਮਨ ਸੈਲ ਦੀ ਇੰਚਾਰਜ ਰੁਪਿੰਦਰ ਕੌਰ ਨੇ ਦੱਸਿਆ ਕਿ ਪੀੜਤ ਕੁੜੀ ਦੇ ਪਰਿਵਾਰ ਦੇ ਬਿਆਨ &&num;8216&semi;ਤੇ ਕੇਸ ਦਰਜ ਕੀਤਾ ਗਿਆ ਹੈ। ਇੱਕ ਅਰੋਪੀ ਦੀ ਉਮਰ 17 ਸਾਲ ਅਤੇ ਦੂਜੇ ਦੀ 18 ਸਾਲ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੁੜੀ ਦੇ ਮੈਡੀਕਲ ਤੋਂ ਬਾਅਦ ਦੋਹਾਂ ਅਰੋਪੀਆਂ &&num;8216&semi;ਤੇ ਪਰਚਾ ਹੋਇਆ ਅਤੇ ਦੋਵੇਂ ਗ੍ਰਿਫਤਾਰ ਕਰ ਲਏ ਗਏ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;