&NewLine;<p class&equals;"wp-block-paragraph"><strong>ਪਠਾਨਕੋਟ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਸਰਨਾ ਫੀਡਰ &&num;8216&semi;ਤੇ ਕੰਮ ਕਰਨ ਦੌਰਾਨ ਦਰਦਨਾਕ ਹਾਦਸਾ ਵਾਪਰ ਗਿਆ। ਬਿਜਲੀ ਸਪਲਾਈ ਬੰਦ ਕੀਤੇ ਬਿਨਾਂ ਪੋਲ &&num;8216&semi;ਤੇ ਲਾਈਨਮੈਨ ਚੜ੍ਹ ਗਿਆ। ਇਸ ਦੌਰਾਨ ਉਸ ਨੂੰ ਕਰੰਟ ਪੈ ਲਿਆ। ਉਸ ਦੀ ਗੰਭੀਰ ਹਾਲਤ ਦੇਖਦੇ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ।<br><br>ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਅਸਿਸਟੈਂਟ ਲਾਈਨਮੈਨ ਸੁਰਜੀਤ ਕੁਮਾਰ ਉਰਫ਼ ਚੰਨਾ ਵਾਸੀ ਪਿੰਡ ਥਰਿਆਲ ਵਜੋਂ ਹੋਈ ਹੈ&comma; ਜਿਸ ਦੀ ਉਮਰ ਸਿਰਫ਼ 33 ਸਾਲ ਸੀ। ਲਾਈਨਮੈਨ ਦੀ ਮੌਤ ਦਾ ਪਤਾ ਚੱਲਦੇ ਹੀ ਪਰਿਵਾਰਕ ਮੈਂਬਰਾਂ ਵਿਚ ਸੋਗ ਦੀ ਲਹਿਰ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image is-resized"><img src&equals;"https&colon;&sol;&sol;akm-img-a-in&period;tosshub&period;com&sol;indiatoday&sol;images&sol;story&sol;202203&sol;body&lowbar;1200x768&lowbar;1200x768&period;jpeg&quest;size&equals;690&colon;388" alt&equals;"Class 10 student allegedly beaten to death by classmates at Jharkhand school - India Today" width&equals;"759" height&equals;"427"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਨੂੰ ਜਦੋਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਉਨ੍ਹਾਂ ਦੇ ਭਰਾ ਉਮੇਸ਼ ਕੁਮਾਰ ਸਮੇਤ ਬਾਕੀ ਲੋਕਾਂ ਨੇ ਵਿਭਾਗ ਦੇ ਜੇ&period; ਈ&period; ਤੇ ਉਸ ਦੇ ਸਹਿਯੋਗੀਆਂ &&num;8216&semi;ਤੇ ਲਾਪਰਵਾਹੀ ਵਰਤਣ ਦਾ ਦੋਸ਼ ਲਾਉਂਦੇ ਹੋਏ ਰੋਸ ਜ਼ਾਹਿਰ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਬਿਜਲੀ ਬੰਦ ਕੀਤੇ ਬਿਨਾਂ ਉਸ ਨੂੰ ਪੋਲ ’ਤੇ ਚੜ੍ਹਾ ਦਿੱਤਾ ਗਿਆ&comma; ਜਿਸ ਨਾਲ ਇਹ ਹਾਦਸਾ ਵਾਪਰ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;