Big News : ਅੰਮ੍ਰਿਤਪਾਲ ‘ਤੇ ਪਾਬੰਦੀ ਲਾਉਣ ਦੀ ਤਿਆਰੀ ‘ਚ ਕੇਂਦਰ ਸਰਕਾਰ, UAPA ਤਹਿਤ ਹੋਵੇਗੀ ਕਾਰਵਾਈ

0
938

ਚੰਡੀਗੜ੍ਹ | ਅੰਮ੍ਰਿਤਪਾਲ ‘ਤੇ ਕੇਂਦਰ ਸਰਕਾਰ ਪਾਬੰਦੀ ਲਾਉਣ ਦੀ ਤਿਆਰੀ ‘ਚ ਹੈ, UAPA ਤਹਿਤ ਕਾਰਵਾਈ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰਾਲੇ ਦੀ ਸਾਂਝੀ ਬੈਠਕ ‘ਚ ਇਸ ਸਬੰਧ ‘ਚ ਫੈਸਲਾ ਲਿਆ ਗਿਆ ਹੈ। ਸੁਰੱਖਿਆ ਅਦਾਰੇ ਦੇ ਸੂਤਰਾਂ ਨੇ ਦੱਸਿਆ ਕਿ ਤੱਥ ਇਹ ਹੈ ਕਿ ਪੰਜਾਬ ਪੁਲਿਸ ਵੱਲੋਂ ਕੇਂਦਰੀ ਬਲਾਂ ਅਤੇ ਏਜੰਸੀਆਂ ਦੀ ਮਦਦ ਨਾਲ ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ ਅੰਮ੍ਰਿਤਪਾਲ ਅਤੇ ਉਸ ਦੇ ਸਮਰਥਕਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।