&NewLine;<p class&equals;"wp-block-paragraph"><strong>ਚੰਡੀਗੜ੍ਹ &period; <&sol;strong>ਪੰਜਾਬ &&num;8216&semi;ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਆਏ ਦਿਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ &&num;8216&semi;ਚੋਂ ਨਵੇ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਐਤਵਾਰ ਨੂੰ ਪੰਜਾਬ &&num;8216&semi;ਚ 987 ਨਵੇਂ ਕੇਸ ਦਰਜ ਕੀਤੇ ਗਏ ਜਦਕਿ 24 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਪੰਜਾਬ &&num;8216&semi;ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 586 ਹੋ ਗਿਆ ਹੈ। ਪੰਜਾਬ &&num;8216&semi;ਚ ਕੋਰੋਨਾ ਵਾਇਰਸ ਦੇ ਹੁਣ ਤਕ 23&comma;903 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ &&num;8216&semi;ਚੋਂ 15&comma;319 ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ ਯਾਨੀ ਕਿ ਠੀਕ ਹੋਕੇ ਘਰਾਂ ਨੂੰ ਪਰਤ ਗਏ। ਮੌਜੂਦਾ ਸਮੇਂ 7&comma;998 ਐਕਟਿਵ ਕੇਸ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਜੂਦਾ ਸਮੇਂ ਪੰਜਾਬ &&num;8216&semi;ਚ 131 ਲੋਕ ਆਕਸੀਜ਼ਨ ਸਪੋਰਟ &&num;8216&semi;ਤੇ ਹਨ ਤੇ 22 ਲੋਕਾਂ ਦੀ ਹਾਲਤ ਗੰਭੀਰ ਹੈ ਜੋ ਵੈਂਟੀਲੇਟਰ &&num;8216&semi;ਤੇ ਹਨ। ਅੱਜ ਲੁਧਿਆਣਾ &&num;8216&semi;ਚ 316 ਨਵੇਂ ਕੇਸ ਸਾਹਮਣੇ ਆਏ ਤੇ ਪਟਿਆਲਾ &&num;8216&semi;ਚ 204 ਲੋਕ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਚੰਡੀਗੜ੍ਹ ਵਿਚ ਕੋਰੋਨਾ ਨਾਲ 89 ਨਵੇਂ ਮਾਮਲੇ&comma; ਮੌਤਾਂ ਹੋਈਆਂ 25<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;