&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ &lpar;ਐਨ&period;ਆਈ&period;ਏ&period;&rpar; ਨੇ ਪੰਜਾਬ ਸਮੇਤ ਉੱਤਰੀ ਅਤੇ ਮੱਧ ਭਾਰਤ &&num;8216&semi;ਚ ਗੈਂਗਸਟਰਾਂ ਖ਼ਿਲਾਫ਼ ਦਰਜ ਕੇਸਾਂ ਤਹਿਤ ਛਾਪੇਮਾਰੀ ਕੀਤੀ ਹੈ। NIA ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਕੁੱਲ 8 ਰਾਜਾਂ &&num;8216&semi;ਚ ਇਹ ਕਾਰਵਾਈ ਕੀਤੀ ਜਾ ਰਹੀ ਹੈ&comma; ਜਿਸ &&num;8216&semi;ਚ 72 ਥਾਵਾਂ &&num;8216&semi;ਤੇ ਇੱਕੋਂ ਸਮੇਂ ਛਾਪੇਮਾਰੀ ਕੀਤੀ ਗਈ ਹੈ। ਫਿਲਹਾਲ NIA ਅਧਿਕਾਰੀ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਛਾਪੇਮਾਰੀ ਤੋਂ ਪਹਿਲਾਂ ਵੀ ਐਨਆਈਏ 2 ਵਾਰ ਗੈਂਗਸਟਰ ਸਿੰਡੀਕੇਟ ਖ਼ਿਲਾਫ਼ ਕਾਰਵਾਈ ਕਰ ਚੁੱਕੀ ਹੈ। ਇਹ ਛਾਪੇਮਾਰੀ ਦੇਸ਼ &&num;8216&semi;ਚ ਗੈਰ-ਕਾਨੂੰਨੀ ਹਥਿਆਰਾਂ ਦੀ ਆਵਾਜਾਈ ਦੇ ਖਿਲਾਫ ਹੈ। ਇਹੀ ਕਾਰਨ ਹੈ ਕਿ ਪੰਜਾਬ&comma; ਹਰਿਆਣਾ ਅਤੇ ਰਾਜਸਥਾਨ ਤੋਂ ਇਲਾਵਾ ਐਨਆਈਏ ਇਸ ਵਾਰ ਯੂ&period;ਪੀ&period; ਅਤੇ ਮੱਧ ਪ੍ਰਦੇਸ਼ ਤੱਕ ਵੀ ਪਹੁੰਚ ਗਈ ਹੈ। ਜਿੱਥੋਂ ਹਥਿਆਰ ਅੱਗੇ ਗੈਂਗਸਟਰਾਂ ਤੱਕ ਪਹੁੰਚਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>ਪੰਜਾਬ &&num;8216&semi;ਚ ਲਾਰੈਂਸ&comma; ਲਖਬੀਰ ਤੇ ਗੋਲਡੀ ਬਰਾੜ ਦੇ ਟਿਕਾਣਿਆਂ &&num;8216&semi;ਤੇ ਛਾਪੇਮਾਰੀ<br><&sol;strong>NIA ਨੇ ਕੈਨੇਡਾ &&num;8216&semi;ਚ ਦਹਿਸ਼ਤ ਫੈਲਾਉਣ ਵਾਲੇ ਲਖਬੀਰ ਲੰਡਾ ਤੋਂ ਇਲਾਵਾ ਪੰਜਾਬ &&num;8216&semi;ਚ ਗੈਂਗਸਟਰ ਲਾਰੈਂਸ ਤੇ ਗੋਲਡੀ ਬਰਾੜ ਦੇ ਟਿਕਾਣਿਆਂ &&num;8216&semi;ਤੇ ਛਾਪੇਮਾਰੀ ਕੀਤੀ ਹੈ। ਕੁਝ ਦਿਨ ਪਹਿਲਾਂ ਲਖਬੀਰ ਲੰਡਾ ਨੂੰ NIA ਵੱਲੋਂ ਅੱਤਵਾਦੀ ਐਲਾਨਿਆ ਜਾ ਚੁੱਕਾ ਹੈ ਅਤੇ ਉਸ ਦੇ ਕਰੀਬੀਆਂ &&num;8216&semi;ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਸੀ&comma; ਜਿਸ ਤੋਂ ਬਾਅਦ NIA ਨੇ ਤਰਨਤਾਰਨ&comma; ਫਿਰੋਜ਼ਪੁਰ ਅਤੇ ਮਾਲਵੇ ਦੇ ਕੁਝ ਸ਼ਹਿਰਾਂ &&num;8216&semi;ਚ ਛਾਪੇਮਾਰੀ ਕੀਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">NIA ਦੀਆਂ ਟੀਮਾਂ ਜਾਂਚ ਲਈ ਪੰਜਾਬ ਦੇ ਗਿੱਦੜਬਾਹਾ ਪਹੁੰਚ ਗਈਆਂ ਹਨ। ਗਿੱਦੜਬਾਹਾ ਦੇ ਕਿੰਗਰਾ ਫਾਰਮ ਦੀ ਜਾਂਚ ਚੱਲ ਰਹੀ ਹੈ। ਦੂਜੇ ਪਾਸੇ ਟੀਮ ਨੇ ਬਠਿੰਡਾ &&num;8216&semi;ਚ ਗੈਂਗਸਟਰ ਰੰਮੀ ਦੇ ਘਰ ਛਾਪਾ ਮਾਰਿਆ। ਫਿਲਹਾਲ ਜਾਂਚ ਜਾਰੀ ਹੈ ਤੇ ਅਧਿਕਾਰੀ ਇਸ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਦੇ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਨਾਲ-ਨਾਲ ਐਨਆਈਏ ਵੱਲੋਂ ਹਰਿਆਣਾ&comma; ਰਾਜਸਥਾਨ&comma; ਦਿੱਲੀ-ਐਨਸੀਆਰ&comma; ਚੰਡੀਗੜ੍ਹ&comma; ਉੱਤਰ ਪ੍ਰਦੇਸ਼&comma; ਗੁਜਰਾਤ ਅਤੇ ਮੱਧ ਪ੍ਰਦੇਸ਼ &&num;8216&semi;ਚ ਛਾਪੇਮਾਰੀ ਕੀਤੀ ਗਈ ਹੈ। ਦਰਅਸਲ ਪਿਛਲੇ ਸਾਲ ਐਨਆਈਏ ਨੇ ਗੈਂਗਸਟਰਾਂ ਵੱਲੋਂ ਬਣਾਈ ਸਿੰਡੀਕੇਟ ਖ਼ਿਲਾਫ਼ ਕੇਸ ਦਰਜ ਕੀਤਾ ਸੀ&comma; ਜਿਸ ਤੋਂ ਬਾਅਦ NIA ਉੱਤਰੀ ਭਾਰਤ ਦੇ ਰਾਜਾਂ &&num;8216&semi;ਚ ਕਰੀਬ 3 ਵਾਰ ਛਾਪੇਮਾਰੀ ਕਰ ਚੁੱਕੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;