<p><strong>ਚੰਡੀਗੜ੍ਹ&comma; 2 ਨਵੰਬਰ &vert; <&sol;strong>ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ 15&comma; 16 ਅਤੇ 17 ਨਵੰਬਰ ਨੂੰ ਛੁੱਟੀ ਰਹੇਗੀ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿਚ ਦਿੱਤੀ ਗਈ ਹੈ। ਸਰਕਾਰੀ ਪ੍ਰਾਈਵੇਟ ਸਕੂਲ ਤੇ ਕਾਲਜ&comma; ਸਰਕਾਰੀ ਦਫ਼ਤਰ ਤੇ ਅਦਾਰੇ ਤਿੰਨੇ ਦਿਨ ਬੰਦ ਰਹਿਣਗੇ।<&sol;p>&NewLine;<p>ਪੰਜਾਬ ਸਰਕਾਰ ਵੱਲੋਂ ਐਲਾਨੀ ਛੁੱਟੀਆਂ ਦੀ ਸੂਚੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ 15 ਨਵੰਬਰ&comma; ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਦਿਨ ਸ਼ਨੀਵਾਰ ਅਤੇ ਆਖਰੀ ਦਿਨ 17 ਨਵੰਬਰ ਦਿਨ ਐਤਵਾਰ ਨੂੰ ਹੋਵੇਗਾ। ਅਜਿਹੇ &&num;8216&semi;ਚ ਲਗਾਤਾਰ ਦਿਨ ਛੁੱਟੀਆਂ ਹੋਣਗੀਆਂ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;