ਰੂਪਨਗਰ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਥਾਣਾ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਬਰਸਾਲਪੁਰ ‘ਚ ਪਤੀ ਨੇ ਪਤਨੀ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਮੁਲਜ਼ਮ ਨਸ਼ੇ ਦਾ ਆਦੀ ਹੈ।
ਮੁਲਜ਼ਮ ਸ਼ਰਨਜੀਤ ਸਿੰਘ ਉਰਫ਼ ਕਾਕੂ ਪੁੱਤਰ ਰਾਮਾਮੂਰਤੀ ਨੇ ਆਪਣੀ ਪਤਨੀ ਰੀਨਾ ਰਾਣੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਰੀਨਾ ਦੀ ਉਮਰ 25 ਸਾਲ ਸੀ ਅਤੇ ਉਸ ਦੇ 3 ਬੱਚੇ ਹਨ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ