&NewLine;<p class&equals;"wp-block-paragraph"><strong>ਸੰਗਰੂਰ &vert;<&sol;strong> ਕੱਲ ਸੰਗਰੂਰ ਦੇ ਪਿੰਡ ਨਮੋਲ ਵਿਚ ਸ਼ਰਾਬ ਪੀਣ ਕਾਰਨ 3 ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਸੀ। ਨਸ਼ਿਆਂ ਵਿਰੁੱਧ ਅੱਜ ਪੂਰਾ ਪਿੰਡ ਇਕ ਮੰਚ &&num;8216&semi;ਤੇ ਇਕੱਠਾ ਹੋ ਕੇ ਹਰ ਤਰ੍ਹਾਂ ਦੇ ਨਸ਼ਿਆਂ ਵਿਰੁੱਧ ਡਟ ਗਿਆ ਹੈ। ਪਿੰਡ ਦੀਆਂ ਦੋਵੇਂ ਪੰਚਾਇਤਾਂ ਅਤੇ ਸਮੂਹ ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਨੇ ਇਕੱਠੇ ਹੋ ਕੇ ਨਸ਼ਿਆਂ ਵਿਰੁੱਧ ਮਤਾ ਪਾਇਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਕਿਹਾ ਕਿ ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਪਾਇਆ ਗਿਆ&comma; ਉਸ ਵਿਰੁੱਧ ਪਿੰਡ ਵੱਲੋਂ ਸਮੂਹਿਕ ਤੌਰ &&num;8216&semi;ਤੇ ਸਖ਼ਤ ਪੁਲਿਸ ਕਾਰਵਾਈ ਕੀਤੀ ਜਾਵੇਗੀ। ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਕਿਸੇ ਵੀ ਨਸ਼ਾ ਤਸਕਰ ਦੀ ਥਾਣੇ ਵਿਚ ਜ਼ਮਾਨਤ ਕਰਵਾਉਂਦਾ ਹੈ ਤਾਂ ਪੂਰੇ ਪਿੰਡ ਵੱਲੋਂ ਉਸ ਦਾ ਬਾਈਕਾਟ ਕੀਤਾ ਜਾਵੇਗਾ। ਲੋਕਾਂ ਨੂੰ ਮਤਾ ਪੜ੍ਹ ਕੇ ਸੁਣਾਇਆ ਗਿਆ ਅਤੇ ਪਿੰਡ ਵਾਸੀਆਂ ਵੱਲੋਂ ਹੱਥ ਖੜ੍ਹੇ ਕਰਕੇ ਸਹਿਮਤੀ ਲਈ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜੇਕਰ ਕੋਈ ਵਿਅਕਤੀ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੰਦਾ ਹੈ ਤਾਂ ਉਸਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਛੋਟੇ ਗਰੁੱਪ ਬਣਾ ਕੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾਵੇਗੀ। ਨਸ਼ਾ ਵੇਚਣ ਵਾਲਿਆਂ ਦਾ ਵੀ ਬਾਈਕਾਟ ਕੀਤਾ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;