&NewLine;<p class&equals;"wp-block-paragraph"><strong>ਮੁੰਬਈ&comma; 13 ਅਕਤੂਬਰ &vert; <&sol;strong>ਮਸ਼ਹੂਰ ਟੀਵੀ ਸੀਰੀਅਲ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਨੂੰ ਲੈ ਕੇ ਵੀ ਵਿਵਾਦ ਖੜ੍ਹਾ ਹੋ ਗਿਆ ਹੈ। ਸੀਰੀਅਲ ਦੇ ਇਕ ਸੀਨ &OpenCurlyQuote;ਚ ਸਿੱਖ ਨੌਜਵਾਨ ਦੇ ਗਲੇ ਵਿਚ ਟਾਇਰ ਪਾਉਂਦੇ ਦਿਖਾਇਆ ਗਿਆ ਹੈ&comma; ਜਿਸ &OpenCurlyQuote;ਤੇ ਸਿੱਖ ਜਥੇਬੰਦੀਆਂ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਸੀਰੀਅਲ &OpenCurlyQuote;ਚ ਇਕ ਸਿੱਖ ਵਿਅਕਤੀ ਦੇ ਗਲੇ ਵਿਚ ਟਾਇਰ ਪਾਏ ਜਾਣ ਦੇ ਸੀਨ ਨੂੰ ਦੱਸ ਕੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਯਾਦ ਦਿਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸਿੱਖ ਜਥੇਬੰਦੀਆਂ ਦਾ ਦੋਸ਼ ਹੈ ਕਿ ਇਹ ਸਭ ਕੁਝ ਜਾਣ-ਬੁੱਝ ਕੇ ਅਤੇ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਹੈ। ਵੱਖ-ਵੱਖ ਸਿੱਖ ਜਥੇਬੰਦੀਆਂ ਇਸ ਨਾਟਕ ਦੀਆਂ ਕਲਿੱਪਾਂ ਸੋਸ਼ਲ ਮੀਡੀਆ &OpenCurlyQuote;ਤੇ ਪੋਸਟ ਕਰਕੇ ਇਸ ਦਾ ਬਾਈਕਾਟ ਕਰਨ ਦੀ ਅਪੀਲ ਕਰ ਰਹੀਆਂ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਿੱਖ ਜਥੇਬੰਦੀਆਂ ਨੇ ਨਾਟਕ ਦੇ ਬਾਈਕਾਟ ਨੂੰ ਲੈ ਕੇ ਸੋਸ਼ਲ ਮੀਡੀਆ &OpenCurlyQuote;ਤੇ ਬਾਈਕਾਟ ਹੈਸ਼ਟੈਗ ਵੀ ਸ਼ੁਰੂ ਕਰ ਦਿੱਤਾ ਹੈ ਜੋ ਕਿ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ &OpenCurlyQuote;ਤੇ ਵਾਇਰਲ ਹੋ ਰਿਹਾ ਹੈ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ &OpenCurlyQuote;ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਨਿਰਮਾਤਾ-ਨਿਰਦੇਸ਼ਕ ਨੇ ਡਰਾਮੇ ਵਿਚ ਇਕ ਸਿੱਖ ਵਿਅਕਤੀ ਦੇ ਗਲ ਵਿਚ ਟਾਇਰ ਪਾਉਣ ਦਾ ਦ੍ਰਿਸ਼ ਦਿਖਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਹ 1984 ਦੇ ਜ਼ਖਮ ਅਜੇ ਤੱਕ ਨਹੀਂ ਭੁੱਲੇ ਹਨ। ਉਨ੍ਹਾਂ ਕਿਹਾ ਕਿ ਉਹ ਕਾਨੂੰਨੀ ਕਾਰਵਾਈ ਕਰਨਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;