&NewLine;<p class&equals;"wp-block-paragraph"><strong>ਤਲਵੰਡੀ ਸਾਬੋ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਰਾਜਗੜ੍ਹ ਕੁੱਬੇ &&num;8216&semi;ਚ ਇਕ ਨੌਜਵਾਨ ਨੇ ਆਰਥਿਕ ਤੰਗੀ ਕਾਰਨ ਘਰ &&num;8216&semi;ਚ ਜਾਨ ਦੇ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਨਾਂ ਗੁਰਪ੍ਰੀਤ ਸਿੰਘ ਹੈ। ਮੌਕੇ &&num;8216&semi;ਤੇ ਪਹੁੰਚੀ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ &&num;8216&semi;ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂਕਿ ਆਸ-ਪਾਸ ਦੇ ਲੋਕਾਂ ਅਤੇ ਨੌਜਵਾਨ ਦੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕੀਤੀ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;images&period;newindianexpress&period;com&sol;uploads&sol;user&sol;imagelibrary&sol;2023&sol;3&sol;29&sol;w900X450&sol;Death&lowbar;Picture&lowbar;suicide&period;jpg&quest;w&equals;400&amp&semi;dpr&equals;2&period;6" alt&equals;"Suspected to be a thief&comma; man beaten to death in Odisha- The New Indian Express"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਉਸਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੇ 2 ਵਾਰ ਫੌਜ ਵਿਚ ਭਰਤੀ ਲਈ ਅਪਲਾਈ ਕੀਤਾ ਸੀ। ਉਸ ਦੇ ਪਿਤਾ ਦੀ ਬਚਪਨ ਵਿਚ ਹੀ ਮੌਤ ਹੋ ਗਈ ਸੀ&comma; ਜਿਸ ਕਾਰਨ ਉਹ ਆਪਣੇ ਚਾਚੇ ਦੇ ਘਰ ਰਹਿ ਰਿਹਾ ਸੀ। ਰੋਜ਼ਗਾਰ ਨਾ ਮਿਲਣ ਕਾਰਨ ਨੌਜਵਾਨ ਕਾਫੀ ਪਰੇਸ਼ਾਨ ਰਹਿੰਦਾ ਸੀ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;