&NewLine;<p class&equals;"wp-block-paragraph"><strong>ਤਰਨਤਾਰਨ &vert; <&sol;strong>ਪਿੰਡ ਮਰਗਿੰਦਪੁਰਾ ਵਿਖੇ ਰੰਜਿਸ਼ਨ ਘਰ &&num;8216&semi;ਚ ਦਾਖ਼ਲ ਹੋ ਕੇ ਸਾਮਾਨ ਚੋਰੀ ਕਰਨ&comma; ਭੰਨ-ਤੋੜ ਅਤੇ ਅੱਗ ਲਗਾ ਕੇ ਸਾੜਨ ਤੋਂ ਰੋਕਣ &&num;8216&semi;ਤੇ ਕੁੱਟ-ਮਾਰ ਕਰਨ ਦੇ ਮਾਮਲੇ &&num;8216&semi;ਚ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ 29 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। <br><br>ਨਿਰਭੈ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ &&num;8216&semi;ਚ ਦੱਸਿਆ ਕਿ ਉਸ ਦੇ ਭਰਾ ਲਵਪ੍ਰੀਤ ਸਿੰਘ ਦਾ ਕੁਝ ਦਿਨ ਪਹਿਲਾਂ ਝਗੜਾ ਹੋਇਆ ਸੀ&comma; ਜਿਸ ਕਾਰਨ ਕਰਨਦੀਪ ਸਿੰਘ ਕਰਨ&comma; ਲਵਪ੍ਰੀਤ ਸਿੰਘ ਲੱਬੂ&comma; ਅਨਮੋਲ ਸਿੰਘ&comma; ਬਾਊ ਡਰਾਈਵਰ&comma; ਸ਼ੇਰਾ&comma; ਸ਼ੇਰਾ ਦਾਤਰ&comma; ਅਰਸ਼ਦੀਪ ਸਿੰਘ&comma; ਸੁਖਚੈਨ ਸਿੰਘ&comma; ਖੰਨਾ ਅਤੇ 15-20 ਅਣਪਛਾਤੇ ਵਿਅਕਤੀ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਘਰ &&num;8216&semi;ਚ ਦਾਖ਼ਲ ਹੋਏ ਤੇ ਸਾਮਾਨ ਦੀ ਭੰਨ-ਤੋੜ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਨ੍ਹਾਂ ਨੇ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਕੁੱਟਮਾਰ ਕਰਨ ਉਪਰੰਤ ਸਾਮਾਨ ਨੂੰ ਅੱਗ ਲਗਾ ਦਿੱਤੀ ਅਤੇ ਕੁਝ ਸਾਮਾਨ ਵੀ ਚੋਰੀ ਕਰਕੇ ਲੈ ਗਏ। <br><br>ਇਸ ਤੋਂ ਪਹਿਲਾਂ ਵੀ ਇਨ੍ਹਾਂ ਨੇ ਹਮਲਾ ਕੀਤਾ ਸੀ&comma; ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲਿਸ ਨੂੰ ਕਰ ਦਿੱਤੀ । ਸਬ-ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਨਿਰਭੈ ਸਿੰਘ ਦੀ ਸ਼ਿਕਾਇਤ &&num;8216&semi;ਤੇ 29 ਵਿਅਕਤੀਆਂ ਨੂੰ ਕੇਸ &&num;8216&semi;ਚ ਨਾਮਜ਼ਦ ਕਰ ਲਿਆ ਹੈ ਤੇ 2 ਮੁਲਜ਼ਮਾਂ ਨੂੰ ਫੜ ਲਿਆ ਹੈ ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;