&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਕਸਬਾ ਹਰੀਕੇ ਪੱਤਣ ਵਿਖੇ ਦੇਰ ਰਾਤ ਘਰ ਦਾਖਲ ਹੋ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਪਤੀ-ਪਤਨੀ ਦਾ ਤੇਜ਼ ਧਾਰ ਹਥਿਆਰਾਂ ਨਾਲ ਕਤਲ ਕਰਨ ਦੇ ਮਾਮਲੇ ਚ ਇਕ ਨਵਾਂ ਖੁਲਾਸਾ ਹੋਇਆ ਹੈ ਕਿ ਉਨ੍ਹਾਂ ਦੀ ਨੂੰਹ ਨੇ ਲੁੱਟ ਦਾ ਡਰਾਮਾ ਰਚਾ ਕੇ ਉਨ੍ਹਾਂ ਦਾ ਕਤਨ ਕਰਵਾਇਆ ਸੀ। ਇਹ ਘਟਨਾ 20 ਅਕਤੂਬਰ ਦੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ 20 ਅਕਤੂਬਰ ਦੀ ਰਾਤ 1 ਤੋਂ 2 ਵਜੇ ਅਣਪਛਾਤੇ ਚੋਰ ਸਾਬਕਾ ਫੌਜੀ ਸੁਖਦੇਵ ਸਿੰਘ ਪੁੱਤਰ ਭਜਨ ਸਿੰਘ ਮੈਂਬਰ ਪੰਚਾਇਤ ਹਰੀਕੇ ਅਤੇ ਉਸ ਦੀ ਪਤਨੀ ਰਾਜਬੀਰ ਕੌਰ ਦਾ ਕਤਲ ਕਰ ਕੇ ਘਰ ਵਿੱਚ ਪਈ ਰਾਈਫ਼ਲ&comma; ਘੜੀ&comma; 4 ਸੋਨੇ ਦੀ ਮੁੰਦਰੀਆ ਵੀ ਲੈ ਕੇ ਹੋਏ ਫ਼ਰਾਰ ਹੋ ਗਏ ਸਨ। ਪੁਲਸ ਨੇ ਇਸ ਮਾਮਲੇ ਚ ਜਾਂਚ ਤੋਂ ਬਾਅਦ ਖੁਲਾਸਾ ਕੀਤਾ ਕਿ ਨੂੰਹ ਨੇ ਆਪਣੇ 6 ਸਾਥੀਆਂ ਨਾਲ ਮਿਲ ਕੇ ਲੁਟ ਦਾ ਡਰਾਮਾ ਰਚਾ ਕੇ ਆਪਣੇ ਸੱਸ-ਸਹੁਰੇ ਦਾ ਕਤਲ ਕਰਵਾਇਆ ਸੀ ਕਿਉਂਕਿ ਉਸ ਨੂੰ ਆਪਣੇ ਸੱਸ-ਸਹੁਰੇ ਦਾ ਵਿਵਹਾਰ ਉਸ ਨਾਲ ਸਹੀ ਨਹੀਂ ਲੱਗਦ ਸੀ। ਪੁਲਸ ਨੇ ਉਸ ਨੂੰ ਅਤੇ ਉਸ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;