&NewLine;<p class&equals;"wp-block-paragraph"><strong>ਬਟਾਲਾ &vert; <&sol;strong>ਗੁਜਰਾਤ ਪੁਲਿਸ ਨੇ ਬਟਾਲਾ &&num;8216&semi;ਚ ਇਕ ਸ਼ਰਾਬ ਕਾਰੋਬਾਰੀ ਦੇ ਘਰ ਛਾਪਾ ਮਾਰਿਆ ਹੈ। ਪਰਿਵਾਰਕ ਮੈਂਬਰਾਂ ਨੇ ਇਸ ਛਾਪੇ ਨੂੰ ਮਾਨਸਿਕ ਤੌਰ &&num;8216&semi;ਤੇ ਪਰੇਸ਼ਾਨ ਕਰਨ ਵਾਲਾ ਦੱਸਿਆ ਹੈ। ਟੀਮ ਨੇ ਬਟਾਲਾ ਦੇ ਸ਼ਰਾਬ ਕਾਰੋਬਾਰੀ ਦੇ ਘਰ ਸਵੇਰੇ ਕਰੀਬ 7&period;45 ਵਜੇ ਛਾਪਾ ਮਾਰਿਆ। ਉਸ ਵਕਤ ਸ਼ਰਾਬ ਦਾ ਕਾਰੋਬਾਰੀ ਘਰ ਵਿਚ ਮੌਜੂਦ ਨਹੀਂ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ਼ਰਾਬ ਕਾਰੋਬਾਰ ਦੀ ਪਤਨੀ ਨੇ ਕਿਹਾ ਕਿ ਪੁਲਿਸ ਨੇ ਉਨ੍ਹਾਂ ਨੂੰ ਕੋਈ ਵਰੰਟ ਨਹੀਂ ਦਿਖਾਇਆ। ਗੁਜਰਾਤ ਤੋਂ ਪੁਲਿਸ ਦੇ ਸਬ-ਇੰਸਪੈਕਟਰ ਸੰਜੇ ਸ਼ਰਮਾ ਨੇ ਕਿਹਾ ਕਿ 2015 &&num;8216&semi;ਚ ਦਰਜ ਹੋਏ ਮਾਮਲੇ ਦੇ ਸਬੰਧ &&num;8216&semi;ਚ ਫੜੇ ਗਏ ਮੁਲਜ਼ਮ ਦੀ ਨਿਸ਼ਾਨਦੇਹੀ &&num;8216&semi;ਤੇ ਛਾਪਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਅਨੁਸਾਰ ਕਾਰਵਾਈ ਕਰ ਰਹੇ ਹਨ। ਉਕਤ ਮਾਮਲੇ ਦੇ ਸਬੰਧ &&num;8216&semi;ਚ ਥਾਣਾ ਸਿਟੀ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਹ ਜਾਂਚ ਕਰ ਰਹੇ ਹਨ&comma; ਉਸ ਤੋਂ ਬਾਅਦ ਹੀ ਮਾਮਲੇ ਸਬੰਧੀ ਜਾਣਕਾਰੀ ਦੇਣਗੇ। ਦੱਸ ਦਈਏ ਕਿ ਇਨ੍ਹਾਂ &&num;8216&semi;ਤੇ ਨਾਜਾਇਜ਼ ਸ਼ਰਾਬ ਦਾ ਮਾਮਲਾ ਚੱਲ ਰਿਹਾ ਹੈ।<&sol;p>&NewLine;&NewLine;&NewLine;&NewLine;<h2 class&equals;"wp-block-heading"> <strong>ਵੇਖੋ ਵੀਡੀਓ<&sol;strong><&sol;h2>&NewLine;&NewLine;&NewLine;&NewLine;<iframe src&equals;"https&colon;&sol;&sol;www&period;facebook&period;com&sol;plugins&sol;video&period;php&quest;height&equals;476&&num;038&semi;href&equals;https&percnt;3A&percnt;2F&percnt;2Fwww&period;facebook&period;com&percnt;2Fpunjabibulletin&percnt;2Fvideos&percnt;2F725999609110302&percnt;2F&&num;038&semi;show&lowbar;text&equals;false&&num;038&semi;width&equals;476&&num;038&semi;t&equals;0" width&equals;"476" height&equals;"476" style&equals;"border&colon;none&semi;overflow&colon;hidden" scrolling&equals;"no" frameborder&equals;"0" allowfullscreen&equals;"true" allow&equals;"autoplay&semi; clipboard-write&semi; encrypted-media&semi; picture-in-picture&semi; web-share" allowFullScreen&equals;"true"><&sol;iframe>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;