&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਸ੍ਰੀ ਗੋਇੰਦਵਾਲ ਸਾਹਿਬ ਤੋਂ ਮਾੜੀ ਖਬਰ ਸਾਹਮਣੇ ਆਈ ਹੈ। ਚੜ੍ਹਦੀ ਸਵੇਰ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਕਸਬਾ ਫਤਿਆਬਾਦ ਸੇਂਟ ਫਰਾਂਸਿਸ ਸਕੂਲ ਦੇ ਨੇੜੇ ਟਰੈਕਟਰ-ਟਰਾਲੀ ਪਲਟ ਗਈ। ਹਾਦਸੇ ਵਿਚ ਪਿਉ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਣਜੀਤ ਸਿੰਘ ਉਮਰ 40 ਸਾਲ ਅਤੇ ਉਸ ਦਾ ਪੁੱਤ ਰੌਬਨਪ੍ਰੀਤ ਸਿੰਘ ਉਮਰ ਤਕਰੀਬਨ 13 ਸਾਲ ਵਜੋਂ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><br>ਜਾਣਕਾਰੀ ਅਨੁਸਾਰ ਪਿਓ-ਪੁੱਤ ਸ਼ਹਿਰ &&num;8216&semi;ਚ ਸਬਜ਼ੀਆਂ ਵੇਚ ਕੇ ਵਾਪਸ ਆ ਰਹੇ ਸਨ ਕਿ ਰਸਤੇ &&num;8216&semi;ਚ ਧੁੰਦ ਕਾਰਨ ਟਰੈਕਟਰ ਦਾ ਸੰਤੁਲਨ ਵਿਗੜ ਗਿਆ ਤੇ ਟਰੈਕਟਰ ਸੜਕ ਤੋਂ ਹੇਠਾਂ ਉਤਰ ਗਿਆ। ਪਿਓ- ਪੁੱਤ ਦੀ ਮੌਤ ਦੀ ਮੌਤ ਹੋ ਗਈ। ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;