&NewLine;<p class&equals;"wp-block-paragraph"><strong>ਜਲੰਧਰ &vert; <&sol;strong>ਕੋਰੋਨਾ ਦੀ ਵੈਕਸੀਨ ਬਣਨ ਤੋਂ ਬਾਅਦ ਕਿਸ ਤਰੀਕੇ ਨਾਲ ਇਹ ਲੋਕਾਂ ਨੂੰ ਲਗਾਈ ਜਾਵੇਗੀ ਇਸ ਦਾ ਪਲਾਨ ਜਲੰਧਰ ਪ੍ਰਸ਼ਾਸਨ ਨੇ ਬਣਾ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਐਡੀਸ਼ਨਲ ਡਿਪਟੀ ਕਮਿਸ਼ਨਰ &lpar;ਡੈਵਲਪਮੈਂਟ&rpar; ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਵੈਕਸੀਨ ਦੀ ਪਹਿਲੀ ਖੁਰਾਕ ਡਾਕਟਰਾਂ&comma;&nbsp&semi;ਨਰਸਿੰਗ ਅਤੇ ਲੈਬ ਸਟਾਫ&comma;&nbsp&semi;ਵਾਰਡ ਅਟੈਂਡੈਂਟ ਅਤੇ ਆਂਗਣਵਾੜੀ ਵਰਕਰਾਂ ਸਮੇਤ ਸਮੁੱਚੇ ਫਰੰਟਲਾਈਨ ਸਿਹਤ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਏਡੀਸੀ ਮੁਤਾਬਿਕ- ਸਿਹਤ ਵਿਭਾਗ ਕੋਲ ਸਮੁੱਚੀਆਂ ਸਰਕਾਰੀ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ&nbsp&semi;3906&nbsp&semi;ਹੈਲਥ ਕੇਅਰ ਵਰਕਰ ਹਨ। ਸੱਭ ਤੋਂ ਪਹਿਲਾਂ ਇਨ੍ਹਾਂ ਨੂੰ ਹੀ ਕੋਰੋਨਾ ਦੀ ਵੈਕਸੀਨ ਦਿੱਤੀ ਜਾਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਾਰੰਗਲ ਨੇ ਕਿਹਾ ਕਿ ਰਿਕਾਰਡ ਅਨੁਸਾਰ ਜਲੰਧਰ ਸ਼ਹਿਰ ਦੇ ਅਧਿਕਾਰ ਖੇਤਰ ਵਿੱਚ&nbsp&semi;156&nbsp&semi;ਪ੍ਰਾਈਵੇਟ ਸਿਹਤ ਸੰਸਥਾਵਾਂ ਹਨ ਅਤੇ ਇਨ੍ਹਾਂ ਹਸਪਤਾਲਾਂ ਵਿੱਚ ਵੱਡੀ ਗਿਣਤੀ ਵਿੱਚ ਕਰਮਚਾਰੀ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਈਵੇਟ ਕਲੀਨਿਕ&sol;ਨਰਸਿੰਗ ਹੋਮ ਵੀ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਾਕਟਰਾਂ&sol;ਨਰਸਿੰਗ ਅਤੇ ਲੈਬ ਸਟਾਫ&sol;ਵਾਰਡ ਅਟੈਂਡੈਂਟਾਂ&sol;ਹੋਰ ਸਿਹਤ ਵਰਕਰਾਂ ਨੂੰ&nbsp&semi;&&num;8216&semi;ਵਰਦੀ ਤੋਂ ਬਿਨਾਂ ਸਿਪਾਹੀ&&num;8217&semi;&nbsp&semi;ਬੁਲਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਪਿਛਲੇ&nbsp&semi;8&nbsp&semi;ਮਹੀਨਿਆਂ ਤੋਂ ਮਹਾਂਮਾਰੀ ਨਾਲ ਲੜ ਰਹੇ ਫਰੰਟਲਾਈਨ ਵਰਕਰਾਂ ਦੇ ਟੀਕਾਕਰਨ ਨੂੰ ਪਹਿਲ ਦੇਣ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਸਿਵਲ ਸਰਜਨ ਡਾ&period; ਗੁਰਿੰਦਰ ਕੌਰ ਚਾਵਲਾ&comma;&nbsp&semi;ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ&period; ਸੀਮਾ&comma;&nbsp&semi;ਡੀਐਮਸੀ ਡਾ&period; ਜੋਤੀ ਸ਼ਰਮਾ ਅਤੇ ਹੋਰ ਮੌਜੂਦ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;