&NewLine;<p class&equals;"wp-block-paragraph"><strong>ਬਠਿੰਡਾ &vert;<&sol;strong> ਇਥੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪੁੱਤਰ ਹੋਣ ਦੀ ਖੁਸ਼ੀ ਵਿਚ ਪਾਰਟੀ ਕਰਨ ਗਿਆ ਨੌਜਵਾਨ ਆਪਣੇ 4 ਦੋਸਤਾਂ ਸਣੇ ਨਹਿਰ ਵਿਚ ਰੁੜ੍ਹ ਗਿਆ। ਤਿੰਨ ਜਣਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਤੇ 2 ਦੀ ਮੌਤ ਹੋ ਗਈ। ਸਰਹਿੰਦ ਨਹਿਰ ਵਿਚ 5 ਨੌਜਵਾਨ ਰੁੜ੍ਹ ਗਏ। ਘਟਨਾ ਦੇਰ ਰਾਤ ਨੂੰ ਵਾਪਰੀ&comma; ਜੋ ਪਾਣੀ ਪੀਣ ਲਈ ਹੈਂਡ ਪੰਪ ਨੇੜੇ ਆਏ ਸਨ ਪਰ ਪੰਜੇ ਨੌਜਵਾਨ ਪੈਰ ਫਿਸਲਣ ਕਾਰਨ ਨਹਿਰ ਵਿਚ ਡਿੱਗ ਗਏ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;dailypost&period;in&sol;wp-content&sol;uploads&sol;2023&sol;07&sol;WhatsApp-Image-2023-07-07-at-9&period;58&period;21-AM-1-1024x528&period;jpeg" alt&equals;""&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਰੌਲਾ ਪਾਉਣ &OpenCurlyQuote;ਤੇ ਤਿੰਨਾਂ ਨੂੰ ਮੌਕੇ ਤੋਂ ਬਾਹਰ ਕੱਢ ਲਿਆ ਗਿਆ ਪਰ 2 ਦੀ ਮੌਤ ਹੋ ਗਈ। ਇਸ ਦੇ ਨਾਲ ਹੀ NDRF ਦੀ ਟੀਮ ਮੌਕੇ &OpenCurlyQuote;ਤੇ ਪਹੁੰਚ ਗਈ&comma; ਜਦਕਿ 2 ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ।<br><br><strong>&lpar;Note &colon; <&sol;strong>ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;