&NewLine;<p class&equals;"wp-block-paragraph"><strong>ਜਲੰਧਰ &vert;<&sol;strong> ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਵੇਲੇ ਉਹ ਕਾਂਗਰਸ ਤੋਂ 42&comma;144 ਵੋਟਾਂ ਨਾਲ ਅੱਗੇ ਹਨ। ਇਸ ਸੀਟ &&num;8216&semi;ਤੇ &&num;8216&semi;ਆਪ&&num;8217&semi; ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਆਪ ਉਮੀਦਵਾਰ ਨੂੰ ਜ਼ਬਰਦਸਤ ਲੀਡ ਮਿਲ ਰਹੀ ਹੈ। ਜਸ਼ਨ ਦਾ ਮਾਹੌਲ ਬਣ ਗਿਆ ਹੈ। ਅਜੇ ਤਕ ਦੇ ਡਾਟੇ ਵਿਚ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ 1&comma;73&comma;899 ਤੇ ਸੁਸ਼ੀਲ ਰਿੰਕੂ ਨੂੰ 2&comma;15&comma;315 ਤੇ ਅਕਾਲੀ-ਬਸਪਾ 99&comma;679 ਤੇ ਭਾਜਪਾ ਨੂੰ 1&comma;11&comma;551 ਵੋਟਾਂ ਪਈਆਂ ਹਨ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;