&NewLine;<p class&equals;"wp-block-paragraph"><strong>ਲੁਧਿਆਣਾ<&sol;strong> &vert; ਬਲਾਤਕਾਰ ਮਾਮਲੇ ਦੇ ਆਰੋਪੀ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਅਦਾਲਤ ਨੇ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਬਾਕੀ 4 ਦੋਸ਼ੀਆਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ &&num;8216&semi;ਤੇ ਜੇਲ੍ਹ ਭੇਜ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">11 ਜੁਲਾਈ ਨੂੰ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ 4 ਸਾਥੀਆਂ ਸਮੇਤ ਅਦਾਲਤ &&num;8216&semi;ਚ ਸਰੰਡਰ ਕੀਤਾ ਸੀ। ਪੁਲੀਸ ਨੇ ਪਹਿਲਾਂ ਬੈਂਸ ਤੇ ਉਸ ਦੇ ਸਾਥੀਆਂ ਨੂੰ ਤਿੰਨ ਦਿਨ ਦੇ ਰਿਮਾਂਡ ’ਤੇ ਲਿਆ ਸੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਹੁਣ ਪੁਲਿਸ ਨੇ ਦੂਜੀ ਵਾਰ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਸ਼ਾਇਦ ਅਦਾਲਤ ਬੈਂਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਸਕਦੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਰਿਮਾਂਡ ਦੌਰਾਨ ਬੈਂਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਸ਼ਨੀਵਾਰ ਨੂੰ ਬੈਂਸ ਨੇ ਅਦਾਲਤ &&num;8216&semi;ਚ ਵੀ ਆਪਣੀ ਦਲੀਲ ਪੇਸ਼ ਕੀਤੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;