&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਜਿਸ ਦਾ ਮੁਲਾਜ਼ਮ ਬਹੁਤ ਅਹਿਮ ਹਿੱਸਾ ਹਨ। &nbsp&semi;ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 45 ਕਲਰਕਾਂ ਨੂੰ ਹਾਇਰ ਸਕੇਲ ਵਿੱਚ ਜੂਨੀਅਰ ਸਹਾਇਕਾਂ ਪਲੇਸਮੈਂਟ &nbsp&semi;ਕੀਤਾ ਗਿਆ ਹੈ&comma; ਜਿਨ੍ਹਾਂ ਵਿੱਚ ਅੱਠ ਦਿਵਿਆਂਗ ਮੁਲਾਜ਼ਮ ਵੀ ਸ਼ਾਮਲ ਹਨ।<br>&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ&period; ਬਲਜੀਤ ਕੌਰ ਨੇ ਦੱਸਿਆ ਕਿ ਜਿਨ੍ਹਾਂ ਕਲਰਕਾਂ ਨੇ 5 ਸਾਲ ਦੀ ਰੈਗੂਲਰ ਸੇਵਾ ਪੂਰੀ ਕਰ ਲਈ ਹੈ ਅਤੇ 50&colon;50 ਦੇ ਅਨੁਪਾਤ ਨਾਲ ਵਿਭਾਗ ਵਿਚ ਕੰਮ ਕਰ ਰਹੇ ਹਨ ਅਤੇ ਪੰਜਾਬੀ ਟਾਈਪ ਟੈਸਟ ਪਾਸ ਕਰ ਚੁੱਕੇ ਹਨ&comma; ਨੂੰ ਹਾਇਰ ਸਕੇਲ ਵਿੱਚ ਬਤੌਰ ਜੂਨੀਅਰ ਸਹਾਇਕ ਪਲੇਸਮੈਂਟ ਕੀਤਾ ਗਿਆ &nbsp&semi;ਹੈ।<br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ&period; ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।<br><&sol;p>&NewLine;&NewLine;&NewLine;&NewLine;<p class&equals;"wp-block-paragraph">ਮੰਤਰੀ ਡਾ&period; ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਇਮਾਨਦਾਰੀ ਦੀ ਨੀਂਹ &&num;8216&semi;ਤੇ ਬਣੀ ਹੈ&comma; ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਹਾਇਰ ਸਕੇਲ ਵਿੱਚ ਪਲੇਸਮੈਂਟ ਕੀਤੇ 45 ਜੂਨੀਅਰ ਸਹਾਇਕਾਂ ਵਿੱਚੋਂ ਅੱਠ ਦਿਵਿਆਂਗ ਮੁਲਾਜ਼ਮ ਵੀ ਸ਼ਾਮਲ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;