ਦਿੱਲੀ| ਪੁਲਿਸ ਨੂੰ ਆਫਤਾਬ ਦੇ ਘਰੋਂ ਡਾਇਰੀ ਮਿਲੀ ਹੈ, ਜਿਸ ਤੋਂ ਵੱਡੇ ਖੁਲਾਸੇ ਹੋ ਰਹੇ ਹਨ। ਪੁਲਿਸ ਅਨੁਸਾਰ ਆਰੋਪੀ ਆਫਤਾਬ ਨੇ ਡਾਇਰੀ ‘ਚ ਸ਼ਰਧਾ ਦੇ ਟੁਕੜਿਆਂ ਦਾ ਹਿਸਾਬ-ਕਿਤਾਬ ਲਿਖਿਆ ਹੋਇਆ ਹੈ। ਡਾਇਰੀ ‘ਚ ਕਿਸ-ਕਿਸ ਟੁਕੜੇ ਨੂੰ ਕਿੱਥੇ ਸੁੱਟਿਆ ਹੈ, ਉਸ ਬਾਰੇ ਲਿਖਿਆ ਦੱਸਿਆ ਜਾ ਰਿਹਾ ਹੈ। ਇਸੇ ਡਾਇਰੀ ਦੇ ਆਧਾਰ ‘ਤੇ ਪੁਲਿਸ ਨੇ ਕਈ ਲਾਸ਼ ਦੇ ਟੁਕੜੇ ਵੀ ਜੰਗਲ ‘ਚੋਂ ਬਰਾਮਦ ਕੀਤੇ ਹਨ। ਦੋਸ਼ੀ ਆਫਤਾਬ ਦੀ ਡਾਇਰੀ ਇਸ ਮਰਡਰ ‘ਚ ਹੋਰ ਸੰਨਸਨੀਖੇਜ਼ ਖੁਲਾਸੇ ਕਰਵਾਏਗੀ । ਸ਼ਰਧਾ ਨੇ ਕਈ ਦੋਸਤਾਂ ਨੂੰ ਫੋਨ ਕਰਕੇ ਦੱਸਿਆ ਸੀ ਕਿ ਉਹ ਇਸ ਰਿਲੇਸ਼ਨ ‘ਚ ਨਹੀਂ ਰਹਿਣਾ ਚਾਹੁੰਦੀ ਆਫਤਾਬ ਡਰੱਗ ਦਾ ਆਦੀ ਹੈ ਤੇ ਮਾਰਦਾ ਕੁੱਟਦਾ ਹੈ।
ਸ਼ਰਧਾ ਮਰਡਰ ਕੇਸ ‘ਚ ਪੁਲਿਸ ਹੱਥ ਲੱਗੀ ਆਫਤਾਬ ਦੀ ਡਾਇਰੀ, 35 ਟੁਕੜਿਆਂ ਨੂੰ ਟਿਕਾਣੇ ਲਾਉਣ ਦੀ ਪੜ੍ਹੋ ਕਿਵੇਂ ਘੜੀ ਸੀ ਸਾਜ਼ਿਸ਼, ਵੱਡਾ ਖੁਲਾਸਾ
- ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ
ਮਾਨਸੂਨ ਦੀਆਂ ਪਹਿਲੀਆਂ ਬੂੰਦਾਂ ਗਰਮੀ ਤੋਂ ਰਾਹਤ ਦਿੰਦੀਆਂ ਹਨ, ਪਰ ਇਸ ਨਾਲ ਲੋਕਾਂ ਦੀ ਸਿਹਤ…
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ
ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ…
- ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ…
- ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ…
- ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ
ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਦਿਵਾਉਣ ਦੀ ਪ੍ਰਕਿਰਿਆ ਨੂੰ…
- ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਨੂੰ ਹਰ…
- ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ
ਸਟ੍ਰੋਕ ਕਿਸੇ ਪਰਿਵਾਰ ਦੀ ਜ਼ਿੰਦਗੀ ਵਿੱਚ ਆਉਣ ਤੋਂ ਪਹਿਲਾਂ ਕੋਈ ਚੇਤਾਵਨੀ ਨਹੀਂ ਦਿੰਦਾ। ਇੱਕ ਪਲ…
- ’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’
ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੂਰੇ ਸੂਬੇ ਦੀਆਂ ਮਹਿਲਾਵਾਂ ਵਿੱਚ ਉਤਸ਼ਾਹ…
- ਅੰਮ੍ਰਿਤਸਰ ਦੇ IIM ਮਾਨਾਂਵਾਲਾ ‘ਚ ਟੈਕਸੀ ਡਰਾਈਵਰ ਨਾਲ ਬਦਸਲੂਕੀ ਦਾ ਦੋਸ਼, ਯੂਨੀਅਨ ਨੇ ਦਿੱਤੀ ਧਰਨੇ ਦੀ ਚੇਤਾਵਨੀ
ਅੰਮ੍ਰਿਤਸਰ ਦੇ IIM ਮਾਨਾਂਵਾਲਾ ਵਿੱਚ ਟੈਕਸੀ ਡਰਾਈਵਰ ਨਾਲ ਕਥਿਤ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ।…
- ਅੰਮ੍ਰਿਤਸਰ ‘ਚ ਆਟੋ-ਈ ਰਿਕਸ਼ਾ ਚਾਲਕਾਂ ਦਾ ਚੱਕਾ ਜਾਮ, ₹20 ਤੋਂ ਘੱਟ ਕਿਰਾਇਆ ਲੈਣ ਤੋਂ ਇਨਕਾਰ
ਅੰਮ੍ਰਿਤਸਰ ਵਿੱਚ ਵਧਦੀ ਮਹਿੰਗਾਈ ਅਤੇ ਕਿਰਾਏ ਦੇ ਮੁੱਦੇ ਨੂੰ ਲੈ ਕੇ ਆਟੋ ਅਤੇ ਈ-ਰਿਕਸ਼ਾ ਚਾਲਕਾਂ…