&NewLine;<p class&equals;"wp-block-paragraph"><strong>ਨਿਊਯਾਰਕ &vert;<&sol;strong> ਅਮਰੀਕਾ ਦੇ ਟੈਕਸਾਸ ਸੂਬੇ &&num;8216&semi;ਚ ਸਥਿਤ ਇਕ ਸਟੋਰ ਵਿੱਚ ਕੰਮ ਕਰ ਰਹੇ ਪੰਜਾਬੀ ਨੌਜਵਾਨ ਦੀ ਸਟੋਰ &&num;8216&semi;ਚ ਵੜ ਕੇ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਗੁਰਜੀਤਪਾਲ ਸਿੰਘ &lpar;22&rpar; ਵਾਸੀ ਪਿੰਡ ਬੱਸੀ &lpar;ਕਪੂਰਥਲਾ&rpar; ਦੇ ਰੂਪ &&num;8216&semi;ਚ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਚਸ਼ਮਦੀਦ ਗਵਾਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਵਿਅਕਤੀ ਸਾਮਾਨ ਲੈਣ ਸਟੋਰ &&num;8216&semi;ਚ ਆਇਆ&comma; ਜੋ ਨਸ਼ੇ ਦੀ ਹਾਲਤ ਵਿੱਚ ਸੀ। ਸਾਮਾਨ ਦੀ ਕੀਮਤ ਨੂੰ ਲੈ ਕੇ ਉਸ ਦੀ ਕਲਰਕ ਨਾਲ ਤਕਰਾਰ ਹੋ ਗਈ&comma; ਉਸ ਤੋਂ ਬਾਅਦ ਉਹ ਚਲਾ ਗਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">15 ਮਿੰਟ ਬਾਅਦ ਉਹ ਸਟੋਰ &&num;8216&semi;ਚ ਦੁਬਾਰਾ ਆਇਆ ਤੇ ਉਥੇ ਕੰਮ ਕਰ ਰਹੇ ਗੁਰਜੀਤਪਾਲ &&num;8216&semi;ਤੇ ਫਾਇਰਿੰਗ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;