<p><strong> à¨œà¨²à©°à¨§à¨°&comma; 9 ਅਕਤੂਬਰ &vert;<&sol;strong> ਗੈਂਗਸਟਰ ਸੁੱਖਾ ਕਾਹਲਵਾਂ ਦੇ ਪਿੰਡ ਦਾ ਸਰਪੰਚ ਸਰਬਸੰਮਤੀ ਨਾਲ ਚੁਣਿਆ ਗਿਆ ਹੈ। ਦਲਵੀਰ ਸਿੰਘ ਕਾਹਲੋਂ ਨੂੰ ਜਲੰਧਰ ਦੇ ਕਰਤਾਰਪੁਰ ਸਥਿਤ ਪਿੰਡ ਕਾਹਲਵਾਂ ਦਾ ਸਰਪੰਚ ਚੁਣਿਆ ਗਿਆ ਹੈ। ਪਿੰਡ ਦੀ ਭਲਾਈ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪਿੰਡ ਦੇ ਲੋਕਾਂ ਨੇ ਇਕਜੁੱਟ ਹੋ ਕੇ ਇਹ ਫੈਸਲਾ ਲਿਆ।<&sol;p>&NewLine;<p>ਜਦਕਿ ਗੁਰਮੇਲ ਸਿੰਘ&comma; ਦਲਵੀਰ ਮੱਟੂ&comma; ਜਸਵਿੰਦਰ ਕੌਰ&comma; ਜਸਬੀਰ ਕੌਰ&comma; ਸੁਖਵਿੰਦਰ ਸਿੰਘ&comma; ਵਿਲੀਅਮ&comma; ਨੀਲਮ ਰਾਣੀ&comma; ਮਨਜੀਤ ਕੌਰ&comma; ਅਮਰਜੀਤ ਨੂੰ ਪੰਚ ਬਣਾਇਆ ਗਿਆ। ਇਸ ਮੌਕੇ ਸਰਪੰਚ ਚੁਣੇ ਗਏ ਦਲਵੀਰ ਸਿੰਘ ਕਾਹਲੋ ਨੇ ਕਿਹਾ ਕਿ ਉਹ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦੀ ਹਨ ਕਿਉਂਕਿ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਇਸ ਕਾਬਿਲ ਸਮਝਿਆ ਹੈ।<&sol;p>&NewLine;<p>ਦਲਵੀਰ ਸਿੰਘ ਕਾਹਲੋਂ ਨੇ ਕਿਹਾ ਕਿ ਪਿੰਡ ਦੇ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਮੈਂ ਇਮਾਨਦਾਰੀ ਨਾਲ ਨਿਭਾਵਾਂਗਾ ਕਿਉਂਕਿ ਇਹ ਮੇਰੇ ਲਈ ਚੰਗੀ ਕਿਸਮਤ ਦੀ ਗੱਲ ਸੀ ਕਿ ਮੈਂ ਸਰਪੰਚ ਚੁਣਿਆ ਗਿਆ ਅਤੇ ਪਿੰਡ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪਿੰਡ ਦੇ ਵਿਕਾਸ ਕਾਰਜ ਕਰਵਾਉਣਗੇ। ਕਾਹਲੋਂ ਨੇ ਅੱਗੇ ਕਿਹਾ ਕਿ ਪਿੰਡ ਵਾਸੀਆਂ ਦੇ ਜੋ ਵੀ ਮਸਲੇ ਲਟਕ ਰਹੇ ਹਨ। ਉਨ੍ਹਾਂ ਨੂੰ ਵੀ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਆਪਣੇ ਨਾਲ ਨਿਯੁਕਤ ਟੀਮ ਨੂੰ ਵੀ ਵਧਾਈ ਦਿੱਤੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;