ਵਿਸ਼ਵ ਐਥਲੈਟਿਕ ਚੈਂਪੀਅਨਸ਼ਿਪ ‘ਚ ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਜਿੱਤਿਆ ਗੋਲਡ

0
584

ਨਿਊਜ਼ ਡੈਸਕ| ਵਿਸ਼ਵ ਐਥਲੈਟਿਕ ਚੈਂਪੀਅਨਸ਼ਿਪ ‘ਚ ਨੀਰਜ ਚੋਪੜਾ ਪਹਿਲੇ ਭਾਰਤੀ ਖਿਡਾਰੀ ਬਣ ਗਏ ਹਨ। ਉਨ੍ਹਾਂ ਨੇ ਜੈਵਲਿਨ ਸੁੱਟਣ ਦੇ ਮੁਕਾਬਲੇ ਵਿਚ ਇਹ ਇਤਿਹਾਸ ਰਚਿਆ ਹੈ। ਉਨ੍ਹਾਂ ਨੇ 88.17 ਮੀਟਰ ਦੀ ਥ੍ਰੋਅ ਲਗਾਈ ਹੈ।

ਅਜਿਹਾ ਕਰਨ ਵਾਲੇ ਉਹ ਪਹਿਲਾ ਭਾਰਤੀ ਖਿਡਾਰੀ ਬਣ ਗਏ ਹਨ। ਇਹ ਐਥਲੈਟਿਕ ਚੈਂਪੀਅਨਸ਼ਿਪ ਹੰਗਰੀ ਦੇ ਬੁੱਧਾਪੇਸਟ ਵਿਚ ਹੋਈ ਹੈ।