&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> CM ਮਾਨ ਨੇ ਸੂਬੇ &&num;8216&semi;ਚ ਕੜਾਕੇ ਦੀ ਠੰਡ ਕਾਰਨ ਆਂਗਣਵਾੜੀ ਸੈਂਟਰਾਂ ਵਿਚ 14 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ&period; ਬਲਜੀਤ ਕੌਰ ਨੇ ਦਿੱਤੀ।<br>ਮੰਤਰੀ ਡਾ&period; ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਆਂਗਣਵਾੜੀ ਵਰਕਰਾਂ ਵੱਲੋਂ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਦਿੱਤਾ ਜਾਵੇਗਾ। ਛੁੱਟੀਆਂ ਦੌਰਾਨ ਆਂਗਣਵਾੜੀ ਵਰਕਰਾਂ&sol; ਹੈਲਪਰਾਂ ਪਹਿਲਾਂ ਦੀ ਤਰ੍ਹਾਂ ਆਂਗਣਵਾੜੀ ਸੈਂਟਰਾਂ ਵਿਚ ਆਪਣੀ ਡਿਊਟੀ ਨਿਭਾਉਣਗੀਆਂ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;