<div><strong>ਚੰਡੀਗੜ੍ਹ&comma; 14 ਜਨਵਰੀ &vert; <&sol;strong>ਸਰਦ ਮੌਸਮ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ&period; ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ &lpar;ਸਰਕਾਰੀ&sol;ਏਡਿਡ&sol;ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ&rpar; ਮਿਤੀ 15 ਜਨਵਰੀ ਤੋਂ 20 ਜਨਵਰੀ 2024 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਕਤ ਜਾਣਕਾਰੀ  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ।<&sol;div>&NewLine;<div><&sol;div>&NewLine;<div>ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਮਿਡਲ&comma; ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ &lpar;ਸਰਕਾਰੀ&sol;ਏਡਿਡ&sol;ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ&rpar; ਮਿਤੀ 15 ਜਨਵਰੀ 2024 ਤੋਂ ਰੈਗੂਲਰ ਤੌਰ ਤੇ ਸਵੇਰੇ 10&colon;00 ਵਜੇ ਤੋਂ 3&colon;00 ਵਜੇ ਤੱਕ ਲੱਗਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 &colon;00 ਵਜੇ ਤੋਂ ਸ਼ਾਮ 4&colon;00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4&colon;00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ।<&sol;div>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;