&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਪੰਜਾਬ &&num;8216&semi;ਚ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਲੁਧਿਆਣਾ ਵਿੱਚ ਮੰਗਲਵਾਰ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਹਿੰਦੂ ਧਾਰਮਿਕ ਗ੍ਰੰਥਾਂ ਦੇ ਅੰਗ ਖਿੱਲਰੇ ਹੋਏ ਮਿਲੇ&comma; ਜਿਨ੍ਹਾਂ ਨੂੰ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ&comma; ਅਮਿਤ ਅਰੋੜਾ ਤੇ ਗੋਰਾ ਥਾਪਰ ਨੇ ਪੁਲਿਸ ਹਵਾਲੇ ਕੀਤਾ ਤੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਸਥਿਤ ਢਾਬੇ ਤੇ ਪ੍ਰਾਚੀਨ ਸ਼ਿਵ ਮੰਦਿਰ ਨੇੜੇ ਪਿੱਪਲ ਦੇ ਦਰੱਖਤ ਹੇਠਾਂ ਹਿੰਦੂ ਧਾਰਮਿਕ ਗ੍ਰੰਥ ਸ਼੍ਰੀਗਰੁੜ ਪੁਰਾਣ&comma; ਸ਼੍ਰੀਮਦ ਭਗਵਤ ਗੀਤਾ ਤੇ ਹੋਰ ਗ੍ਰੰਥਾਂ ਦੇ ਪਏ ਹੋਣ ਦੀ ਸੂਚਨਾ ਮਿਲਦਿਆਂ ਹੀ ਸ਼ਿਵ ਸੈਨਿਕਾਂ ਨੇ ਮੌਕੇ &&num;8216&semi;ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਥੇ ਆ ਕੇ ਉਨ੍ਹਾਂ ਨੇ ਸੜਕ ’ਤੇ ਸੁੱਟੇ ਗ੍ਰੰਥਾਂ ਦੇ ਅੰਗ ਚੁੱਕੇ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਫੋਨ ਕੀਤਾ&comma; ਜਿਸ ਤੋਂ ਬਾਅਦ ਏ&period;ਡੀ&period;ਸੀ&period;ਪੀ ਅਸ਼ਵਨੀ ਗੋਟਿਆਲ ਤੇ ਏ&period;ਸੀ&period;ਪੀ ਨਰੇਸ਼ ਬਹਿਲ ਨੇ ਮੌਕੇ &&num;8216&semi;ਤੇ ਪਹੁੰਚ ਕੇ ਅੰਗਾਂ ਨੂੰ ਕਬਜ਼ੇ &&num;8216&semi;ਚ ਲਿਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h3 class&equals;"wp-block-heading"><strong>ਪਹਿਲਾਂ ਵੀ ਪ੍ਰਦਰਸ਼ਨ ਕਰ ਚੁੱਕੇ ਹਨ ਹਿੰਦੂ ਸੰਗਠਨ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਪਹਿਲਾਂ ਵੀ ਫੋਕਲ ਪੁਆਇੰਟ ਇਲਾਕੇ ਵਿੱਚ ਗਊ ਹੱਤਿਆ ਦੀ ਘਟਨਾ ਸਾਹਮਣੇ ਆ ਚੁੱਕੀ ਹੈ। ਇਸ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੁਲਿਸ ਅਜੇ ਤੱਕ ਇਸ ਮਾਮਲੇ &&num;8216&semi;ਚ ਆਰੋਪੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਅਜਿਹੇ &&num;8216&semi;ਚ ਹਿੰਦੂ ਸੰਗਠਨਾਂ ਨੇ ਐਲਾਨ ਕੀਤਾ ਕਿ ਜੇਕਰ ਆਰੋਪੀਆਂ ਨੂੰ ਜਲਦ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨਗੇ।<&sol;p>&NewLine;&NewLine;&NewLine;&NewLine;<h3 class&equals;"wp-block-heading"><strong>CCTV ਕੈਮਰਿਆਂ ਦੀ ਜਾਂਚ ਕਰੇਗੀ ਪੁਲਿਸ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਸੂਚਨਾ ਮਿਲਦੇ ਹੀ ਮੌਕੇ &&num;8216&semi;ਤੇ ਪਹੁੰਚੇ ਏਡੀਸੀਪੀ ਅਸ਼ਵਨੀ ਗੋਟਿਆਲ ਤੇ ਏਸੀਪੀ ਨਰੇਸ਼ ਬਹਿਲ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਸ਼ਿਕਾਇਤ ਦਰਜ ਕਰਕੇ ਅਪਰਾਧਿਕ ਮਾਮਲਾ ਵੀ ਦਰਜ ਕੀਤਾ ਜਾਵੇਗਾ। ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਗ੍ਰੰਥ ਕਿਸ ਨੇ ਇੱਥੇ ਸੁੱਟੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;