ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਖੁਫੀਆ ਏਜੰਸੀਆਂ ਦੀ ਇਨਪੁਟ ਪਿੱਛੋਂ ਲਿਆ ਫੈਸਲਾ। ਹੁਣ ਮਾਨ ਨੂੰ Z+ ਸਕਿਓਰਟੀ ਮਿਲ ਗਈ ਹੈ।
ਸੁਰੱਖਿਆ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲਾ ਨੇ ਇਹ ਫੈਸਲਾ ਲਿਆ ਹੈ। ਹੁਣ ਮਾਨ ਨਾਲ ਪੈਰਾ ਮਿਲਟਰੀ ਫੋਰਸਿਸ ਦੇ ਜਵਾਨ ਹਰ ਵੇਲੇ ਰਹਿਣਗੇ।