&NewLine;<p class&equals;"wp-block-paragraph"><strong>ਗੁਰਦਾਸਪੁਰ&vert;<&sol;strong> ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਕਮਰ ਜਾਵੇਦ ਬਾਜਵਾ à¨¦à©€ ਇਕ ਅਸ਼ਲੀਲ ਵੀਡੀਓ ਲੀਕ ਹੋਣ ਨਾਲ ਪੂਰੇ ਪਾਕਿਸਤਾਨ ਵਿਚ ਹਲਚਲ ਮਚ ਗਈ ਹੈ। ਕਮਰ ਜਾਵੇਦ ਬਾਜਵਾ ਨੇ ਇਸ ਸਬੰਧੀ ਚੁੱਪ ਧਾਰੀ ਹੋਈ ਹੈ ਅਤੇ ਪਾਕਿਸਤਾਨੀ ਫੌਜ ਦੇ ਡਰ ਕਾਰਨ ਇਹ ਵੀਡੀਓ ਨਾ ਤਾਂ ਪਾਕਿਸਤਾਨ ਦੇ ਕਿਸੇ ਵੀ ਚੈਨਲ &OpenCurlyQuote;ਤੇ ਪ੍ਰਸਾਰਿਤ ਹੋਈ ਹੈ ਅਤੇ ਨਾ ਹੀ ਕਿਸੇ ਅਖਬਾਰ &OpenCurlyQuote;ਚ ਇਸ ਸਬੰਧੀ ਕੋਈ ਖਬਰ ਪ੍ਰਕਾਸ਼ਿਤ ਹੋਈ ਹੈ ਪਰ ਸਿਆਸਤਦਾਨਾਂ &OpenCurlyQuote;ਚ ਇਸ ਦੀ ਚਰਚਾ ਹੋ ਰਹੀ ਹੈ। ਵੀਡੀਓ ਚੁੱਪਚਾਪ ਅੱਗੇ ਭੇਜੀ ਜਾ ਰਹੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&&num;8216&semi;ਚੜ੍ਹਦੀ ਕਲਾ ਟਾਈਮ ਟੀਵੀ&&num;8217&semi; ਦੀ ਖਬਰ ਅਨੁਸਾਰ ਇਸ ਵੀਡੀਓ ਵਿੱਚ ਬਾਜਵਾ ਪਹਿਲਾਂ ਇੱਕ ਔਰਤ ਨਾਲ ਸਰੀਰਕ ਸਬੰਧ ਬਣਾਉਂਦੇ ਨਜ਼ਰ ਆ ਰਹੇ ਹਨ ਅਤੇ ਕੁਝ ਸਮੇਂ ਬਾਅਦ ਇੱਕ ਹੋਰ ਔਰਤ ਉੱਥੇ ਆ ਜਾਂਦੀ ਹੈ&comma; ਪਹਿਲੀ ਔਰਤ ਨੂੰ ਛੱਡ ਕੇ ਬਾਜਵਾ ਕਿਸੇ ਹੋਰ ਔਰਤ ਨਾਲ ਸਰੀਰਕ ਸਬੰਧ ਬਣਾਉਂਦੇ ਨਜ਼ਰ ਆ ਰਹੇ ਹਨ। <br><br>ਵੀਡੀਓ &OpenCurlyQuote;ਚ ਸਰੀਰਕ ਸਬੰਧ ਬਣਾਉਣ &OpenCurlyQuote;ਤੇ ਬਾਜਵਾ ਦੀ ਉਮਰ ਦਾ ਅਸਰ ਵੀ ਸਾਫ ਦਿਖਾਈ ਦੇ ਰਿਹਾ ਹੈ। ਇਹ ਅਸ਼ਲੀਲ ਵੀਡੀਓ ਕਿੰਨੀ ਪੁਰਾਣੀ ਹੈ ਅਤੇ ਇਸ ਵਿੱਚ ਕਿਹੜੀਆਂ ਔਰਤਾਂ ਹਨ&comma; ਇਹ ਪਤਾ ਨਹੀਂ ਲੱਗ ਸਕਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;