<p><strong>ਚੰਡੀਗੜ੍ਹ&comma; 19 ਜਨਵਰੀ &vert;<&sol;strong> ਇੰਦਰਪਾਲ ਸਿੰਘ ਨੂੰ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਦੂਜੇ ਪਾਸੇ ਸਮਾਜ ਸੇਵੀ ਵਜੋਂ ਉਨ੍ਹਾਂ ਦੀ ਇਲਾਕੇ ਵਿਚ ਪਛਾਣ ਹੈ। ਉਹ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਦੀ ਥਾਂ ਲੈਣਗੇ ਜੋ ਸਤੰਬਰ ਵਿਚ ਇਸ ਅਹੁਦੇ ਤੋਂ ਰਿਟਾਇਰਡ ਹੋਏ ਸਨ।<&sol;p>&NewLine;<p>ਇੰਦਰਪਾਲ ਸਿੰਘ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ ਕਿਉਂਕਿ ਇਸ ਦੌੜ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਵਧੀਕ ਮੁੱਖ ਸਕੱਤਰ ਏ&period; ਵੇਣੁ ਪ੍ਰਸਾਦ ਦਾ ਨਾਂ ਵੀ ਚੱਲ ਰਿਹਾ ਸੀ। ਇਹ ਹੀ ਨਹੀਂ&comma; ਸਗੋਂ ਉਨ੍ਹਾਂ ਦੇ ਪੜ੍ਹ-ਦਾਦਾ ਗੁਲਾਬ ਸਿੰਘ ਵੀ ਸੈਸ਼ਨ ਜੱਜ ਸਨ। ਇੰਦਰਪਾਲ ਸਿੰਘ ਦੇ ਪਰਿਵਾਰ ਵਿਚ ਦੋਵੇਂ ਲੜਕੀਆਂ ਵੀ ਵਕੀਲ ਹਨ ਅਤੇ ਬੇਟਾ ਨੋਨੀਤ ਸਿੰਘ ਚੰਡੀਗੜ੍ਹ ਵਿਖੇ ਵਕਾਲਤ ਦੀ ਪੜ੍ਹਾਈ ਕਰ ਰਿਹਾ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ<a href&equals;"https&colon;&sol;&sol;shorturl&period;at&sol;cmnxN"> https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;