<p><strong>ਮੋਗਾ&comma; 18 ਦਸੰਬਰ &vert;<&sol;strong> ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤੁਰਕੀ &OpenCurlyQuote;ਚ ਆਊਟ ਸਟੈਂਡਿੰਗ ਡਿਪਲੋਮੈੱਟਸ ਐਵਾਰਡ ਜਿੱਤਣ ਵਾਲੀ ਮੋਗਾ ਦੀ ਇੰਦਰਪ੍ਰੀਤ ਕੌਰ ਸਿੱਧੂ ਦੀ ਸ਼ੱਕੀ ਹਾਲਾਤ &OpenCurlyQuote;ਚ ਮੌਤ ਹੋ ਗਈ। ਬੀਤੀ ਰਾਤ ਮੋਗਾ ਦੀ 18 ਸਾਲ ਦੀ ਇੰਦਰਪ੍ਰੀਤ ਦੀ ਸਿਹਤ ਅਚਾਨਕ ਵਿਗੜ ਗਈ।<&sol;p>&NewLine;<p><img src&equals;"https&colon;&sol;&sol;img&period;punjabijagran&period;com&sol;punjabi&sol;18122023&sol;18&lowbar;12&lowbar;2023-18dec2023&lowbar;pj&lowbar;moga&lowbar;9314301&period;jpg" &sol;>ਜਾਣਕਾਰੀ ਮੁਤਾਬਕ ਇੰਦਰਪ੍ਰੀਤ ਦਾ ਬਲੱਡ ਪ੍ਰੈਸ਼ਰ ਵਧਿਆ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਧੀ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਸੋਗ ਦੀ ਲਹਿਰ ਹੈ। ਉਹ ਔਰਤਾਂ ਦੇ ਹੱਕਾਂ ਲਈ ਲਗਾਤਾਰ ਆਵਾਜ਼ ਚੁੱਕਦੀ ਰਹੀ ਹੈ। ਉਹ ਸੋਸ਼ਲ ਮੀਡੀਆ ਉਤੇ ਕਾਫੀ ਸਰਗਰਮ ਸੀ।<&sol;p>&NewLine;<p><img src&equals;"https&colon;&sol;&sol;etvbharatimages&period;akamaized&period;net&sol;etvbharat&sol;prod-images&sol;18-12-2023&sol;mogesdaughterinderpreetkaurwhowontheawardasadelegatefromindiainturkeyyesterdayisnomorepb10033&lowbar;18122023092147&lowbar;1812f&lowbar;1702871507&lowbar;336&period;jpeg" &sol;><&sol;p>&NewLine;<p>ਇੰਦਰਪ੍ਰਰੀਤ ਕੌਰ ਨੂੰ ਸਭ ਤੋਂ ਘੱਟ ਉਮਰ 18 ਸਾਲ ਵਿਚ ਸੰਸਾਰ ਪੱਧਰ &OpenCurlyQuote;ਤੇ ਔਰਤਾਂ ਦੇ ਹੱਕ ਵਿਚ ਆਵਾਜ਼ ਚੁੱਕਣ ਵਾਲੀ ਪਹਿਲੀ ਭਾਰਤੀ ਲੜਕੀ ਹੋਣ ਦਾ ਮਾਣ ਪ੍ਰਾਪਤ ਹੋਇਆ ਸੀ ਪਰ ਛੋਟੀ ਜਿਹੀ ਉਮਰ ਵਿਚ ਹੀ ਉਸ ਦਾ ਸੰਸਾਰ ਤੋਂ ਚਲੇ ਜਾਣਾ ਮਾਪਿਆਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;