&NewLine;<p class&equals;"wp-block-paragraph"><strong>ਅੰਮ੍ਰਿਤਸਰ&vert;<&sol;strong> ਭਾਰਤੀ ਫੌਜ ਮੁਖੀ ਜਨਰਲ ਮਨੋਜ ਪਾਂਡੇ &lpar;Manoj Pandey&rpar; ਅੰਮ੍ਰਿਤਸਰ ਦੌਰੇ &&num;8216&semi;ਤੇ ਹਨ। ਸਵੇਰੇ ਫੌਜ ਮੁਖੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੀ ਅੰਮ੍ਰਿਤਸਰ ਫੇਰੀ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਫ਼ੌਜ ਦੇ ਨਾਲ-ਨਾਲ ਪੰਜਾਬ ਪੁਲਿਸ ਦੀ ਸੁਰੱਖਿਆ ਵੀ ਉਨ੍ਹਾਂ ਨੂੰ ਦਿੱਤੀ ਗਈ ਸੀ। ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਇੱਕ ਆਮ ਨਾਗਰਿਕ ਵਾਂਗ ਮੱਥਾ ਟੇਕਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਨਰਲ ਮਨੋਜ ਪਾਂਡੇ &lpar;Manoj Pandey&rpar; ਨਾਲ ਉਨ੍ਹਾਂ ਦੀ ਪਤਨੀ ਅਰਚਨਾ ਸਲਪੇਕਾ ਵੀ ਮੌਜੂਦ ਸੀ। ਦੋਹਾਂ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਮੌਜੂਦ ਸਨ&comma; ਜਿਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਮਹੱਤਵਪੂਰਨ ਸਥਾਨਾਂ ਬਾਰੇ ਪੂਰੀ ਜਾਣਕਾਰੀ ਦਿੱਤੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਨਰਲ ਮਨੋਜ ਪਾਂਡੇ ਨੇ ਖੁਦ ਵੀ ਸਿੱਖ ਇਤਿਹਾਸ ਅਤੇ ਹਰਿਮੰਦਰ ਸਾਹਿਬ ਨਾਲ ਸਬੰਧਤ ਰਵਾਇਤਾਂ ਅਤੇ ਕਥਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੀ ਪਤਨੀ ਅਰਚਨਾ ਸਲਪੇਕਾ<strong>&nbsp&semi;<&sol;strong>ਵੀ ਹਰਿਮੰਦਰ ਸਾਹਿਬ ਵਿਖੇ ਸ਼ਾਂਤੀ ਅਤੇ ਅਧਿਆਤਮਿਕ ਊਰਜਾ ਨੂੰ ਮਹਿਸੂਸ ਕਰਕੇ ਬਹੁਤ ਖੁਸ਼ ਸੀ। ਇਸ ਦੌਰਾਨ ਫੌਜ ਦੇ ਜਨਰਲ ਨੇ ਦੇਸ਼ ਅਤੇ ਵਿਸ਼ਵ ਦੀ ਸ਼ਾਂਤੀ ਲਈ ਅਰਦਾਸ ਕੀਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਫੌਜ ਮੁਖੀ ਨੇ ਵਿਜ਼ਟਰ ਬੁੱਕ &&num;8216&semi;ਚ ਲਿਖਿਆ- ਹਰਿਮੰਦਰ ਸਾਹਿਬ &&num;8216&semi;ਚ ਮੱਥਾ ਟੇਕਣ ਅਤੇ ਸਰਬਸ਼ਕਤੀਮਾਨ ਦਾ ਆਸ਼ੀਰਵਾਦ ਲੈਣ ਦਾ ਮੌਕਾ ਅਤੇ ਚੰਗੀ ਕਿਸਮਤ ਮਿਲੀ। ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਉਹ ਭਾਰਤੀ ਫੌਜ ਦੇ ਸਾਰੇ ਰੈਂਕਾਂ ਨੂੰ ਚੰਗੀ ਸਿਹਤ ਅਤੇ ਖੁਸ਼ੀਆਂ ਬਖਸ਼ਣ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;