&NewLine;<p class&equals;"wp-block-paragraph"><strong>ਦੁਬਈ &vert;<&sol;strong> ਇਥੇ ਭਾਰਤੀ ਡਰਾਈਵਰ ਅਜੈ ਓਗੁਲਾ ਨੇ ਅਮੀਰਾਤ ਡਰਾਅ ਵਿਚ 15 ਮਿਲੀਅਨ ਦਰਾਮ &lpar;33 ਕਰੋੜ ਰੁਪਏ&rpar; ਦਾ ਇਨਾਮ ਜਿੱਤਿਆ ਹੈ। ਉਸ ਨੇ ਕਿਹਾ ਕਿ ਮੈਨੂੰ ਅਜੇ ਵੀ ਵਿਸ਼ਵਾਸ ਨਹੀਂ ਹੋ ਰਿਹਾ ਕਿ ਮੈਂ ਜੈਕਪਾਟ ਜਿੱਤ ਗਿਆ ਹਾਂ।&nbsp&semi;ਉਹ ਦੱਖਣੀ ਭਾਰਤ ਦੇ ਇਕ ਪਿੰਡ ਦਾ ਰਹਿਣ ਵਾਲਾ ਹੈ। 4 ਸਾਲ ਪਹਿਲਾਂ ਉਹ UAE ਚਲਾ ਗਿਆ ਸੀ। ਉਹ ਇਸ ਸਮੇਂ ਇਕ ਜਿਊਲਰੀ ਫਰਮ ਵਿਚ ਡਰਾਈਵਰ ਵਜੋਂ ਕੰਮ ਕਰਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਉਸ ਨੇ ਕਿਹਾ ਕਿ ਮੈਂ ਇਸ ਰਕਮ ਨਾਲ ਆਪਣਾ ਚੈਰਿਟੀ ਟਰੱਸਟ ਬਣਾਉਣਾ ਚਾਹੁੰਦਾ ਹਾਂ। ਇਸ ਪੈਸੇ ਨਾਲ ਬਹੁਤ ਸਾਰੇ ਲੋਕਾਂ ਦੀ ਮਦਦ ਕਰਾਂਗਾ। ਜਦੋਂ ਉਸ ਨੇ ਭਾਰਤ ਵਿਚ ਆਪਣੇ ਪਰਿਵਾਰ ਨੂੰ ਖ਼ਬਰ ਦਿੱਤੀ ਕਿ ਉਹ ਜੈਕਪਾਟ ਜਿੱਤ ਗਏ ਹਨ ਅਤੇ ਕਰੋੜਪਤੀ ਬਣ ਗਏ ਹਨ ਤਾਂ ਉਨ੍ਹਾਂ ਦੀ ਮਾਂ ਅਤੇ ਭੈਣ-ਭਰਾ ਨੇ ਉਨ੍ਹਾਂ &&num;8216&semi;ਤੇ ਵਿਸ਼ਵਾਸ ਨਹੀਂ ਕੀਤਾ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;