&NewLine;<p class&equals;"wp-block-paragraph"><strong>ਨਵੀਂ ਦਿੱਲੀ &period; <&sol;strong>ਰਾਜ ਸਭਾ ਨੂੰ ਇੱਕ ਲਿਖਤੀ ਜਵਾਬ ਵਿੱਚ ਮੁਰਲੀਧਰਨ ਨੇ ਕਿਹਾ ਕਿ 43 ਦੇਸ਼ ਵੀਜ਼ਾ-ਆਨ-ਅਰਾਇਲ ਵਾਲੀ ਸਹੂਲਤ ਪ੍ਰਦਾਨ ਕਰਦੇ ਹਨ ਅਤੇ 36 ਦੇਸ਼ ਭਾਰਤੀ ਸਧਾਰਣ ਪਾਸਪੋਰਟ ਧਾਰਕਾਂ ਨੂੰ ਈ-ਵੀਜ਼ਾ ਸਹੂਲਤ ਪ੍ਰਦਾਨ ਕਰਦੇ ਹਨ।<br>ਇਨ੍ਹਾਂ ਦੇਸ਼ਾਂ ਲਈ ਵੀਜ਼ਾ ਦੀ ਜਰੂਰਤ ਨਹੀਂ &&num;8211&semi; ਉਹ ਦੇਸ਼ ਜਿਨ੍ਹਾਂ ਦੀ ਯਾਤਰਾ ਲਈ ਵੀਜ਼ੇ ਦੀ ਜ਼ਰੂਰਤ ਨਹੀਂ ਹੁੰਦੀ ਉਹ ਹਨ &&num;8211&semi; ਬਾਰਬਾਡੋਸ&comma; ਭੂਟਾਨ&comma; ਡੋਮਿਨਿਕਾ&comma; ਗ੍ਰੇਨਾਡਾ&comma; ਹੈਤੀ&comma; ਹਾਂਗ ਕਾਂਗ ਐਸਏਆਰ &lpar;SAR&rpar;&comma; ਮਾਲਦੀਵਜ਼&comma; ਮਾਰੀਸ਼ਸ&comma; ਮੋਂਟਸੇਰਟ&comma; ਨੇਪਾਲ&comma; ਨਿਊ ਦੀਪ&comma; ਸਮੋਆ&comma; ਸੇਨੇਗਲ &comma; ਤ੍ਰਿਨੀਦਾਦ ਅਤੇ ਟੋਬੈਗੋ&comma; ਸੇਂਟ ਵਿਨਸੈਂਟ ਅਤੇ ਗ੍ਰੇਨੇਡਾਇਨਜ਼ ਅਤੇ ਸਰਬੀਆ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਈਰਾਨ&comma; ਇੰਡੋਨੇਸ਼ੀਆ ਅਤੇ ਮਿਆਂਮਾਰ ਉਨ੍ਹਾਂ ਦੇਸ਼ਾਂ ਵਿਚੋਂ ਹਨ ਜੋ ਵੀਜ਼ਾ-ਆਨ-ਅਰਾਇਵਲ ਦੀ ਸਹੂਲਤ ਦਿੰਦੇ ਹਨ ਅਤੇ ਸ੍ਰੀਲੰਕਾ&comma; ਨਿਊਜ਼ੀਲੈਂਡ ਅਤੇ ਮਲੇਸ਼ੀਆ 26 ਦੇਸ਼ਾਂ ਦੇ ਸਮੂਹ ਵਿਚ ਸ਼ਾਮਲ ਹਨ ਜਿਨ੍ਹਾਂ ਕੋਲ ਈ-ਵੀਜ਼ਾ ਸਹੂਲਤ ਹੈ।ਮੰਤਰੀ ਨੇ ਕਿਹਾ ਕਿ ਸਰਕਾਰ ਅੰਤਰਰਾਸ਼ਟਰੀ ਯਾਤਰਾ ਨੂੰ ਸੌਖਾ ਬਣਾਉਣ ਦੇ ਮੱਦੇਨਜ਼ਰ ਭਾਰਤੀਆਂ ਨੂੰ ਵੀਜ਼ਾ ਮੁਕਤ ਯਾਤਰਾ&comma; ਵੀਜ਼ਾ-ਆਨ-ਅਰਾਈਵਲ ਅਤੇ ਈ-ਵੀਜ਼ਾ ਸਹੂਲਤਾਂ ਦੀ ਪੇਸ਼ਕਸ਼ ਕਰਨ ਵਾਲੇ ਦੇਸ਼ਾਂ ਦੀ ਗਿਣਤੀ ਵਧਾਉਣ ਦੇ ਯਤਨ ਕਰ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;