&NewLine;<p class&equals;"wp-block-paragraph"><strong>ਜਲੰਧਰ<&sol;strong> &period; ਪੰਜਾਬ ਵਿਚ ਕਰਫਿਊ ਵਿਚਾਲੇ ਸੂਬਾ ਸਰਕਾਰ ਨੇ ਇੰਡਸਟਰੀ ਲਈ ਅਹਿਮ ਫੈਸਲੇ ਲਏ ਹਨ। ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਐਲਾਨ ਕੀਤਾ ਹੈ ਕਿ ਜਿਸ ਇੰਡਸਟਰੀ ਕੋਲ ਪੂਰੇ ਪ੍ਰਬੰਧ ਹਨ&comma; ਉਹ ਚੱਲ ਸਕਦੀ ਹੈ। ਇਸ ਤੋਂ ਇਲਾਵਾ ਮਜ਼ਦੂਰਾਂ ਨੂੰ ਅੰਦਰ ਰੱਖਣ ਤੇ ਉਨ੍ਹਾਂ ਦੇ ਖਾਣ ਪੀਣ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਫੈਕਟਰੀ ਮਾਲਕ ਨੂੰ ਆਪਣੇ ਪੱਧਰ ਉੱਤੇ ਪ੍ਰਬੰਧ ਕਰਨਾ ਹੋਵੇਗਾ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;03&sol;factory&period;png" alt&equals;"" class&equals;"wp-image-4140"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿਚ ਕਰਫ਼ਿਊ ਵਿਚਾਲੇ ਪੰਜਾਬ ਸਰਕਾਰ ਨੇ ਇੰਡਸਟਰੀ ਲਈ ਅਹਿਮ ਫ਼ੈਸਲੇ ਲਏ ਹਨ।  ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਪੂਰੇ ਪੰਜਾਬ ਵਿਚ ਕਰਫ਼ਿਊ ਲਗਾਇਆ ਗਿਆ ਸੀ ਅਤੇ ਕਰਫ਼ਿਊ ਤੋੜਨ ਵਾਲਿਆਂ ਉੱਤੇ ਸਖ਼ਤੀ ਵਰਤੀ ਜਾ ਰਹੀ ਸੀ। ਇਸ ਦੌਰਾਨ ਸਰਕਾਰ ਨੇ ਪੰਜਾਬ ਦੀ ਇੰਡਸਟਰੀ ਨੂੰ ਧਿਆਨ ਵਿਚ ਰੱਖਦੇ ਹੋਏ ਕਿਹਾ ਹੈ ਕਿ ਸ਼ਰਤਾਂ ਪੂਰੀਆਂ ਕਰਨ ਵਾਲੀ ਇੰਡਸਟਰੀ ਚੱਲ ਸਕੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> <strong>Note &colon;<&sol;strong> à¨µà¨Ÿà¨¸à¨à¨ª &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  &OpenCurlyQuote;ਤੇ ਕਲਿੱਕ ਕਰੋ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;