&NewLine;<p class&equals;"wp-block-paragraph"><strong>ਨਵੀਂ ਦਿੱਲੀ &vert;<&sol;strong> ਮਾਰਚ ਦੇ ਪਹਿਲੇ ਦਿਨ ਯਾਨੀ ਬੁੱਧਵਾਰ ਤੋਂ ਘਰੇਲੂ ਐਲਪੀਜੀ ਸਿਲੰਡਰ ਮਹਿੰਗਾ ਹੋ ਗਿਆ ਹੈ। 14&period;2 ਕਿਲੋ ਦੇ ਘਰੇਲੂ ਸਿਲੰਡਰ ਦੀ ਕੀਮਤ 50 ਰੁਪਏ ਵਧ ਗਈ ਹੈ। ਇਸ ਦੇ ਨਾਲ ਹੀ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ &&num;8216&semi;ਚ 350&period;50 ਰੁਪਏ ਦਾ ਵਾਧਾ ਕੀਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦਿੱਲੀ &&num;8216&semi;ਚ ਹੁਣ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2119&period;50 ਰੁਪਏ ਹੋਵੇਗੀ&comma; ਜਦਕਿ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ 1103 ਰੁਪਏ ਹੋਵੇਗੀ। ਵਧੀਆਂ ਦਰਾਂ 1 ਮਾਰਚ ਤੋਂ ਹੀ ਲਾਗੂ ਹੋਣਗੀਆਂ। ਘਰੇਲੂ ਸਿਲੰਡਰ ਦੀਆਂ ਕੀਮਤਾਂ 8 ਮਹੀਨਿਆਂ ਬਾਅਦ ਵਧਾਈਆਂ ਗਈਆਂ ਹਨ। ਇਸ ਤੋਂ ਪਹਿਲਾਂ 6 ਜੁਲਾਈ 2022 ਨੂੰ ਕੀਮਤਾਂ ਵਧਾਈਆਂ ਗਈਆਂ ਸਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;