<p><strong>ਨਵੀਂ ਦਿੱਲੀ&comma; 1 ਦਸੰਬਰ &vert;<&sol;strong> ਅੱਜ LPG ਸਿਲੰਡਰ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਗਿਆ ਹੈ। ਅੱਜ ਤੋਂ ਵਪਾਰਕ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਇਨ੍ਹਾਂ ਦੀਆਂ ਕੀਮਤਾਂ &&num;8216&semi;ਚ 16&period;5 ਰੁਪਏ ਦਾ ਵਾਧਾ ਹੋਇਆ ਹੈ। ਹਾਲਾਂਕਿ ਘਰੇਲੂ ਸਿਲੰਡਰ ਦੀਆਂ ਕੀਮਤਾਂ &&num;8216&semi;ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ ਵਿਚ ਘਰੇਲੂ ਸਿਲੰਡਰ ਦੀ ਕੀਮਤ 803 ਰੁਪਏ ਅਤੇ ਵਪਾਰਕ ਸਿਲੰਡਰ ਦੀ ਕੀਮਤ 1818&period;50 ਰੁਪਏ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ<a href&equals;"https&colon;&sol;&sol;shorturl&period;at&sol;Q3yRy"> https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;