&NewLine;<p class&equals;"wp-block-paragraph"><strong>ਤਾਮਿਲਨਾਡੂ &vert;<&sol;strong> ਜਿਥੇ ਰੋਜ਼ਾਨਾ ਦੀਆਂ ਵਸਤੂਆਂ ਦੀਆਂ ਕੀਮਤਾਂ ਵਧ ਰਹੀਆਂ ਹਨ&comma; ਉਥੇ 14 ਸਾਲਾਂ ਬਾਅਦ ਮਾਚਿਸ ਦੀ ਕੀਮਤ ਵੀ ਵਧਣ ਜਾ ਰਹੀ ਹੈ। ਪਿਛਲੇ 14 ਸਾਲਾਂ ਤੋਂ ਮਾਚਿਸ ਦੀ ਡੱਬੀ ਦੀ ਕੀਮਤ ਇੱਕ ਵਾਰ ਵੀ ਨਹੀਂ ਵਧੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ&comma; ਰਿਪੋਰਟਾਂ ਦੀ ਮੰਨੀਏ ਤਾਂ ਅਗਲੇ ਮਹੀਨੇ ਤੋਂ ਮਾਚਿਸ 2 ਰੁਪਏ ਵਿੱਚ ਮਿਲੇਗੀ। ਦਰਅਸਲ&comma; 5 ਪ੍ਰਮੁੱਖ ਮਾਚਿਸ ਉਦਯੋਗ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸਰਬਸੰਮਤੀ ਨਾਲ ਮਾਚਿਸ ਦੀਆਂ ਡੱਬੀਆਂ ਦੀ MRP 1 ਦਸੰਬਰ ਤੋਂ ਵਧਾ ਕੇ 2 ਰੁਪਏ ਕਰਨ ਦਾ ਐਲਾਨ ਕੀਤਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਪਹਿਲਾਂ ਸਾਲ 2007 &&num;8216&semi;ਚ ਇਸ ਦੀ ਕੀਮਤ &&num;8216&semi;ਚ ਸੋਧ ਕੀਤੀ ਗਈ ਸੀ&comma; ਉਸ ਸਮੇਂ ਇਸ ਦੀ ਕੀਮਤ 50 ਪੈਸੇ ਤੋਂ ਵਧਾ ਕੇ 1 ਰੁਪਏ ਕੀਤੀ ਗਈ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮਾਚਿਸ ਦੀ ਕੀਮਤ ਨੂੰ ਵਧਾਉਣ ਦਾ ਫੈਸਲਾ ਵੀਰਵਾਰ ਸ਼ਿਵਾਕਾਸੀ &lpar;ਤਾਮਿਲਨਾਡੂ&rpar; ਵਿੱਚ ਆਲ ਇੰਡੀਆ ਚੈਂਬਰ ਆਫ਼ ਮੈਚਿਸ ਦੀ ਮੀਟਿੰਗ ਵਿੱਚ ਲਿਆ ਗਿਆ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਦਯੋਗ ਦੇ ਨੁਮਾਇੰਦਿਆਂ ਨੇ ਕਿਹਾ ਕਿ ਦੇਸ਼ ਵਿੱਚ ਕੱਚੇ ਮਾਲ ਦੀਆਂ ਕੀਮਤਾਂ &&num;8216&semi;ਚ ਵਾਧਾ ਹੋਇਆ ਹੈ&comma; ਜਿਸ ਕਾਰਨ ਮਾਚਿਸ ਦੀ ਕੀਮਤ ਵਿੱਚ ਵੀ ਵਾਧਾ ਕੀਤਾ ਗਿਆ ਹੈ।<&sol;p>&NewLine;&NewLine;&NewLine;&NewLine;<div class&equals;"wp-block-image td-caption-align-https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg"><figure class&equals;"aligncenter size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2021&sol;07&sol;BagAdd370&period;jpg" class&equals;"wp-image-17947"&sol;><&sol;figure><&sol;div>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;