<p><strong>ਨਵੀਂ ਦਿੱਲੀ&comma; 1 ਫਰਵਰੀ&vert;<&sol;strong> ਤੇਲ ਮਾਰਕੀਟਿੰਗ ਕੰਪਨੀਆਂ ਨੇ ਗੈਸ ਸਿਲੰਡਰ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। CNBC-TV18 ਦੀ ਰਿਪੋਰਟ ਦੇ ਅਨੁਸਾਰ ਤੇਲ ਮਾਰਕੀਟਿੰਗ ਕੰਪਨੀਆਂ &lpar;ਓਐਮਸੀ&rpar; ਨੇ 1 ਫਰਵਰੀ ਨੂੰ 19 ਕਿਲੋ ਦੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ&comma; ਜੋ ਅੱਜ ਤੋਂ ਲਾਗੂ ਹੋ ਗਿਆ ਹੈ।<&sol;p>&NewLine;<p>ਵਪਾਰਕ LPG ਸਿਲੰਡਰ ਦੀ ਕੀਮਤ ਵਿੱਚ 14 ਰੁਪਏ ਦਾ ਵਾਧਾ ਹੋਇਆ ਹੈ। ਇਸ ਵਾਧੇ ਨਾਲ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1&comma;755&period;5 ਰੁਪਏ ਤੋਂ ਵਧ ਕੇ 1&comma;769&period;50 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਹਾਲਾਂਕਿ ਘਰੇਲੂ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।<&sol;p>&NewLine;<p>ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਧਣ ਤੋਂ ਬਾਅਦ ਹੋਟਲਾਂ ਦਾ ਖਾਣਾ ਮਹਿੰਗਾ ਹੋ ਸਕਦਾ ਹੈ। ਜਦੋਂ ਤੁਸੀਂ ਕਿਸੇ ਰੈਸਟੋਰੈਂਟ ਵਿੱਚ ਜਾਂਦੇ ਹੋ&comma; ਤਾਂ ਤੁਹਾਨੂੰ ਪਹਿਲਾਂ ਨਾਲੋਂ ਵੱਧ ਬਿੱਲ ਦੇਣਾ ਪਵੇਗਾ। ਹਾਲਾਂਕਿ ਇਸ ਨਾਲ ਘਰ ਦੇ ਰਸੋਈ ਦੇ ਬਜਟ &OpenCurlyQuote;ਤੇ ਕੋਈ ਅਸਰ ਨਹੀਂ ਪਵੇਗਾ। ਹੋਟਲ-ਰੈਸਟੋਰੈਂਟ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਮੁਨਾਫ਼ੇ ਦੇ ਨਾਲ-ਨਾਲ ਵਿਕਰੀ ਨੂੰ ਬਰਕਰਾਰ ਰੱਖਣ ਲਈ ਕੀਮਤਾਂ ਵਿੱਚ ਫੇਰ-ਬਦਲ ਕਰਨਾ ਪੈ ਸਕਦਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;