&NewLine;<p class&equals;"wp-block-paragraph"> <strong>ਚੰਡੀਗੜ੍ਹ &vert;<&sol;strong> ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਿਆ ਹੈ। ਅਮੁਲ ਕੰਪਨੀ ਨੇ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ&comma; ਇਹ ਵਾਧਾ 3 ਰੁਪਏ ਲੀਟਰ ਦੇ ਹਿਸਾਬ ਨਾਲ ਹੋਇਆ ਹੈ। ਕੰਪਨੀ ਇਸ ਤੋਂ ਪਹਿਲਾਂ ਦੁੱਧ ਦੀਆਂ ਕੀਮਤਾਂ ਵਿੱਚ 9 ਵਾਰੀ ਵਾਧਾ ਕਰ ਚੁੱਕੀ ਹੈ। ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ ਨੇ ਦੱਸਿਆ ਕਿ ਅਮੂਲ ਨੇ ਹਰ ਤਰ੍ਹਾਂ ਦੇ ਸੈਸ਼ੇਟ ਦੁੱਧ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਦੁੱਧ ਦੀਆਂ ਨਵੀਆਂ ਕੀਮਤਾਂ 3 ਫਰਵਰੀ ਤੋਂ ਲਾਗੂ ਹੋਣਗੀਆਂ।<&sol;p>&NewLine;&NewLine;&NewLine;&NewLine;<p class&equals;"wp-block-paragraph">ਕੰਪਨੀ ਦੇ ਬਿਆਨ ਮੁਤਾਬਕ ਹੁਣ ਅੱਧਾ ਲੀਟਰ ਅਮੂਲ ਤਾਜ਼ਾ ਦੁੱਧ 27 ਰੁਪਏ &&num;8216&semi;ਚ ਮਿਲੇਗਾ&comma; ਜਦਕਿ ਇਸ ਦੇ 1 ਲੀਟਰ ਦੇ ਪੈਕੇਟ ਦੀ ਕੀਮਤ 54 ਰੁਪਏ ਹੋਵੇਗੀ। ਅਮੂਲ ਗੋਲਡ ਦਾ ਅੱਧਾ ਕਿਲੋ ਦਾ ਪੈਕੇਟ ਯਾਨੀ ਫੁੱਲ ਕਰੀਮ ਦੁੱਧ ਹੁਣ 33 ਰੁਪਏ &&num;8216&semi;ਚ ਮਿਲੇਗਾ&comma; ਜਦਕਿ 1 ਲੀਟਰ ਲਈ 66 ਰੁਪਏ ਦੇਣੇ ਪੈਣਗੇ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ ਅੱਧਾ ਲੀਟਰ ਅਮੂਲ ਕਾਊ ਮਿਲਕ ਯਾਨੀ ਅਮੂਲ ਗਊ ਮਿਲਕ ਦੀ ਕੀਮਤ 28 ਰੁਪਏ ਹੋਵੇਗੀ&comma; ਜਦਕਿ 1 ਲੀਟਰ ਲਈ 56 ਰੁਪਏ ਦੇਣੇ ਹੋਣਗੇ। ਇਸ ਦੇ ਨਾਲ ਹੀ&comma; ਅਮੂਲ ਏ2 ਮੱਝ ਦੇ ਦੁੱਧ ਦੀ ਅੱਧਾ ਲੀਟਰ ਕੀਮਤ 35 ਰੁਪਏ ਹੋਵੇਗੀ&comma; ਜਦੋਂ ਕਿ ਇੱਕ ਲੀਟਰ ਲਈ 70 ਰੁਪਏ ਅਦਾ ਕਰਨੇ ਪੈਣਗੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;