&NewLine;<p class&equals;"wp-block-paragraph"><strong>ਜਲੰਧਰ<&sol;strong> &vert; ਯੂਨੀਕ ਹੋਮ &&num;8216&semi;ਚ ਬੜੀ ਮੰਦਭਾਗੀ ਘਟਨਾ ਵਾਪਰੀ&comma; ਜਿਥੇ ਇੱਕ ਮਾਸੂਮ ਬੱਚੀ ਨੂੰ ਛੱਡ ਕੇ ਮਾਂ-ਬਾਪ ਫਰਾਰ ਹੋ ਗਏ। ਐਤਵਾਰ ਦੁਪਹਿਰ 12 ਵਜੇ ਕਰੇਟਾ ਕਾਰ &&num;8216&semi;ਚ ਆਇਆ ਇੱਕ ਜੋੜਾ ਬੱਚੀ ਨੂੰ ਝੂਲੇ &&num;8216&semi;ਚ ਪਾ ਕੇ ਚਲਾ ਗਿਆ। ਸਟਾਫ ਨੇ ਜਦੋਂ ਬੱਚੀ ਨੂੰ ਦੇਖਿਆ ਤਾਂ ਉਹ ਬੇਸੁੱਧ ਸੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਾਕਟਰੀ ਜਾਂਚ ਤੋਂ ਬਾਅਦ ਬੱਚੀ ਮ੍ਰਿਤਕ ਪਾਈ ਗਈ। ਘਟਨਾ ਦੀ ਜਾਣਕਾਰੀ ਲਾਂਬੜਾ ਪੁਲਿਸ ਨੂੰ ਦਿੱਤੀ ਗਈ। ਬੱਚੀ ਦਾ ਮ੍ਰਿਤਕ ਸਰੀਰ ਸਿਵਿਲ ਹਸਪਤਾਲ &&num;8216&semi;ਚ ਰਖਵਾ ਦਿੱਤਾ ਗਿਆ ਹੈ। ਪੋਸਟਮਾਰਟਮ ਸੋਮਵਾਰ ਨੂੰ ਹੋਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">&&num;8216&semi;ਯੂਨੀਕ ਮਾਂ&&num;8217&semi; ਹੋਈ ਭਾਵੁਕ<&sol;p>&NewLine;&NewLine;&NewLine;&NewLine;<p class&equals;"wp-block-paragraph">ਯੂਨੀਕ ਹੋਮ &&num;8216&semi;ਚ ਬੱਚਿਆਂ ਨੂੰ ਪਾਲਣ ਵਾਲੀ ਪ੍ਰਕਾਸ਼ ਕੌਰ ਨੇ ਬੱਚੀ ਨੂੰ 6 ਕਿਲੋਮੀਟਰ ਦੂਰ ਦੋਆਬਾ ਹਸਪਤਾਲ ਪਹੁੰਚਾਇਆ। ਘਟਨਾ ਦੌਰਾਨ ਉਹ ਭਾਵੁਕ ਹੋ ਗਈ। ਉਸ ਨੂੰ ਦੁੱਖ ਹੈ ਕਿ ਜੇਕਰ ਉਹ ਬੱਚੀ ਨੂੰ ਕੁਝ ਚਿਰ ਪਹਿਲਾਂ ਲੈ ਆਉਂਦੀ ਤਾਂ ਉਹ ਬਚ ਜਾਂਦੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੋਸਟਮਾਰਟਮ ਤੋਂ ਬਾਅਦ ਹੋਵੇਗੀ ਕਾਰਵਾਈ- ਯੂਨੀਕ ਹੋਮ ਦੇ ਮੈਂਬਰ ਸਤਨਾਮ ਸਿੰਘ ਨੇ ਦੱਸਿਆ ਕਿ ਬੱਚੀ ਨੂੰ ਗੇਟਮੈਨ ਗੁਲਾਬ ਚੰਦ ਨੇ ਦੇਖਿਆ। ਬੱਚੀ ਨੂੰ ਹਸਪਤਾਲ ਪਹੁੰਚਾਉਣ &&num;8216&semi;ਤੇ ਡਾ&period; ਆਸ਼ੂਤੋਸ਼ ਨੇ ਦੱਸਿਆ ਕਿ ਬੱਚੀ ਮਰ ਚੁੱਕੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਲਾਂਬੜਾ ਪੁਲਿਸ ਨੇ ਦੱਸਿਆ ਕਿ ਗੱਡੀ ਦਾ ਨੰਬਰ ਟ੍ਰੇਸ ਨਹੀਂ ਹੋ ਸਕਿਆ। ਧਾਰਾ 318 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ&comma; ਜਿਸ ਤਹਿਤ ਦੋਸ਼ੀਆਂ ਨੂੰ 2 ਸਾਲ ਦੀ ਸਜਾ ਹੋ ਸਕਦੀ ਹੈ। ਧਾਰਾ 318 ਲਾਸ਼ ਨੂੰ ਖੁਰਦ-ਬੁਰਦ ਕਰਨ &&num;8216&semi;ਤੇ ਲਾਈ ਜਾਂਦੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ ਐਪ &&num;8216&semi;ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ<&sol;strong><a href&equals;"https&colon;&sol;&sol;t&period;me&sol;Jalandharbulletin"><strong> https&colon;&sol;&sol;t&period;me&sol;Jalandharbulletin <&sol;strong><&sol;a><strong>ਜੁੜਿਆ ਜਾ ਸਕਦਾ ਹੈ।<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;