&NewLine;<p class&equals;"wp-block-paragraph"><strong><br>ਚੰਡੀਗੜ੍ਹ &vert; <&sol;strong>ਸੜਕ ਹਾਦਸੇ &&num;8216&semi;ਚ ਮਰੇ ਵਿਅਕਤੀ ਦੇ ਭਰਾ ਨੇ ਸੋਸ਼ਲ ਮੀਡੀਆ &&num;8216&semi;ਤੇ ਪੋਸਟ ਪਾ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਰਾ ਦਾ ਫ਼ੋਨ ਵਾਪਸ ਕਰਨ ਵਾਲੇ ਨੂੰ 51 ਹਜ਼ਾਰ ਦਾ ਇਨਾਮ ਦਿੱਤਾ ਜਾਵੇਗਾ। ਕਿਸੇ ਨੇ ਹਾਦਸੇ ਵਾਲੀ ਥਾਂ &&num;8216&semi;ਤੇ ਮੌਕੇ ਦਾ ਫਾਇਦਾ ਚੁੱਕਦੇ ਫੋਨ ਚੋਰੀ ਕਰ ਲਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਕੁਝ ਦਿਨ ਪਹਿਲਾਂ ਮੋਹਾਲੀ ਦੇ ਰਹਿਣ ਵਾਲੇ ਅਮਿੰਦਰਪਾਲ ਸਿੰਘ ਨਾਂ ਦੇ ਵਿਅਕਤੀ ਦੀ ਸੜਕ ਹਾਦਸੇ &&num;8216&semi;ਚ ਜਾਨ ਚਲੀ ਗਈ ਸੀ। ਹੈਰਾਨੀ ਵਾਲੀ ਗੱਲ ਇਹ ਹੈ ਕਿ ਰਾਹਗੀਰ ਹਾਦਸੇ ਮਗਰੋਂ ਜਾਣ ਬਚਾਉਣ ਦੀ ਥਾਂ ਮੋਬਾਇਲ ਲੈ ਗਿਆ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;