&NewLine;<p class&equals;"wp-block-paragraph"><strong>ਨਿਊਜ਼ ਡੈਸਕ&vert;<&sol;strong> ਭਾਰਤ ਲਗਾਤਾਰ ਪੰਜਵੇਂ ਸਾਲ ਦੁਨੀਆ ਭਰ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਵਿੱਚ ਸਭ ਤੋਂ ਅੱਗੇ ਹੈ। ਇੰਟਰਨੈੱਟ ਸੇਵਾ ਬੰਦ ਨੂੰ ਲੈ ਕੇ ਮੰਗਲਵਾਰ ਨੂੰ ਜਾਰੀ ਗਲੋਬਲ ਰੈਂਕਿੰਗ ਰਿਪੋਰਟ &&num;8216&semi;ਚ ਇਸ ਵਾਰ ਵੀ ਭਾਰਤ ਨੂੰ ਪਹਿਲਾ ਸਥਾਨ ਦਿੱਤਾ ਗਿਆ ਹੈ।<br><br>ਇੰਟਰਨੈਟ ਐਡਵੋਕੇਸੀ ਦੇ ਖੇਤਰ ਵਿੱਚ ਕੰਮ ਕਰਨ ਵਾਲੀ ਇੱਕ ਏਜੰਸੀ&comma; ਐਕਸੈਸ ਨਾਓ ਅਤੇ ਕੀਪ ਇਟ ਆਨ ਦੀ ਇੱਕ ਸਾਂਝੀ ਰਿਪੋਰਟ ਦੇ ਅਨੁਸਾਰ&comma; ਸਾਲ 2022 ਵਿੱਚ&comma; ਭਾਰਤ ਵਿੱਚ ਸਭ ਤੋਂ ਵੱਧ ਵਾਰ ਇੰਟਰਨੈਟ &&num;8216&semi;ਤੇ ਪਾਬੰਦੀ ਲਗਾਈ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਰਿਪੋਰਟ ਮੁਤਾਬਕ ਭਾਰਤ ਸਰਕਾਰ ਨੇ ਵਿਰੋਧ ਪ੍ਰਦਰਸ਼ਨ&comma; ਪ੍ਰੀਖਿਆਵਾਂ ਅਤੇ ਚੋਣਾਂ ਸਮੇਤ ਕਈ ਹੋਰ ਕਾਰਨਾਂ ਕਰਕੇ ਇੰਟਰਨੈੱਟ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;