ਇਸ਼ਰਤ ਜਹਾਂ ਦੰਗਾ ਭੜਕਾਉਣ ਦੇ ਦੋਸ਼ ‘ਚ ਗਿਰਫਤਾਰ

0
511

ਨਵੀਂ ਦਿੱਲੀ. ਕਾਂਗਰਸ ਦੀ ਸਾਬਕਾ ਨਿਗਮ ਕੌਂਸਲਰ ਇਸ਼ਰਤ ਜਹਾਂ ਨੂੰ ਦਿੱਲੀ ਪੁਲਿਸ ਵਲੋਂ ਗਿਰਫਤਾਰ ਕੀਤੇ ਜਾਣ ਦੀ ਖਬਰ ਹੈ। ਜਿਕਰਯੋਗ ਹੈ ਕਿ ਇਸ਼ਰਤ ਜਹਾਂ ਪਿਛਲੇ ਕਰੀਬ 2 ਮਹੀਨੇ ਤੋਂ ਦਿੱਲੀ ਦੇ ਖੁਰੇਜੀ ਵਿੱਚ ਸੀਏਏ ਖਿਲਾਫ ਪ੍ਰਦਰਸ਼ਨ ਕਰ ਰਹੀ ਸੀ। ਪੁਲਿਸ ਨੇ ਉਸਨੂੰ ਦੰਗਾ ਭੜਕਾਉਣ ਦੇ ਦੋਸ਼ ‘ਚ ਗਿਰਫਤਾਰ ਕੀਤੀ ਹੈ ਤੇ ਉਸਨੂੰ 14 ਦਿਨ ਲਈ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।